ਮੱਤੀ 5:1
ਪਹਾੜੀ ਦੇ ਉਪਦੇਸ਼ ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ੍ਹ ਗਿਆ ਅਤੇ ਜਦ ਬੈਠਾ ਤਾਂ ਉਸ ਦੇ ਚੇਲੇ ਉਸ ਦੇ ਆਸ-ਪਾਸ ਆਏ।
ਮੱਤੀ 8:21
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
ਮੱਤੀ 8:23
ਯਿਸੂ ਦਾ ਤੂਫਾਨ ਨੂੰ ਰੋਕਣਾ ਜਦੋਂ ਯਿਸੂ ਬੇੜੀ ਉੱਤੇ ਚੜ੍ਹ੍ਹਿਆ ਤਾਂ ਉਸ ਦੇ ਚੇਲੇ ਉਸ ਦੇ ਮਗਰ ਆਏ।
ਮੱਤੀ 8:25
ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”
ਮੱਤੀ 9:10
ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ।
ਮੱਤੀ 9:11
ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
ਮੱਤੀ 9:14
ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
ਮੱਤੀ 9:14
ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
ਮੱਤੀ 9:19
ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸ ਦੇ ਮਗਰ ਤੁਰ ਪਿਆ।
ਮੱਤੀ 9:37
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ।
Occurences : 269
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்