ਮੱਤੀ 7:16
ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।
ਮੱਤੀ 12:23
ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
ਮੱਤੀ 26:22
ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”
ਮੱਤੀ 26:25
ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”
ਮਰਕੁਸ 4:21
ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।
ਮਰਕੁਸ 14:19
ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸ ਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”
ਮਰਕੁਸ 14:19
ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸ ਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”
ਲੋਕਾ 6:39
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
ਲੋਕਾ 9:13
ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
ਯੂਹੰਨਾ 4:29
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸੱਕਦਾ?”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்