ਇਬਰਾਨੀਆਂ 7:20
ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ।
ਇਬਰਾਨੀਆਂ 7:21
ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’”
ਇਬਰਾਨੀਆਂ 7:21
ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’”
ਇਬਰਾਨੀਆਂ 7:28
ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்