ਮੱਤੀ 15:35
ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ।
ਮਰਕੁਸ 6:40
ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
ਮਰਕੁਸ 8:6
ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।
ਲੋਕਾ 11:37
ਯਿਸੂ ਵੱਲੋਂ ਫ਼ਰੀਸੀਆਂ ਦੀ ਨਿੰਦਿਆ ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸ ਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।
ਲੋਕਾ 14:10
“ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।
ਲੋਕਾ 17:7
ਚੰਗੇ ਸੇਵਕ ਬਣੋ “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’
ਲੋਕਾ 22:14
ਪ੍ਰਭੂ ਦਾ ਰਾਤ ਦਾ ਭੋਜਨ ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕੱਠੇ ਭੋਜਨ ਕਰਨ ਲਈ ਬੈਠ ਗਏ।
ਯੂਹੰਨਾ 6:10
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
ਯੂਹੰਨਾ 6:10
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
ਯੂਹੰਨਾ 13:12
ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்