No lexicon data found for Strong's number: 4008

Matthew 4:15
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ

Matthew 4:25
ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।

Matthew 8:18
ਯਿਸੂ ਦਾ ਅਨੁਸਰਣ ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।

Matthew 8:28
ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।

Matthew 14:22
ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।

Matthew 16:5
ਯਿਸੂ ਦੀ ਯਹੂਦੀ ਆਗੂਆਂ ਦੇ ਵਿਰੁੱਧ ਚਿਤਾਵਨੀ ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।

Matthew 19:1
ਯਿਸੂ ਦੀ ਤਲਾਕ ਬਾਰੇ ਸਿੱਖਿਆ ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।

Mark 3:8
ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।

Mark 4:35
ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”

Mark 5:1
ਯਿਸੂ ਦਾ ਇੱਕ ਆਦਮੀ ਨੂੰ ਭਰਿਸ਼ਟ ਆਤਮਾ ਤੋਂ ਮੁਕਤ ਕਰਨਾ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ।

Occurences : 23

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்