Base Word
ἀπορέω
Short Definitionto have no way out, i.e., be at a loss (mentally)
Long Definitionto be without resources, to be in straits, to be left wanting, to be embarrassed, to be in doubt, not to know which way to turn
Derivationfrom a compound of G0001 (as a negative particle) and the base of G4198
Same asG0001
International Phonetic Alphabetɑ.poˈrɛ.o
IPA modɑ.powˈre̞.ow
Syllableaporeō
Dictionah-poh-REH-oh
Diction Modah-poh-RAY-oh
Usage(stand in) doubt, be perplexed

ਯੂਹੰਨਾ 13:22
ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।

ਰਸੂਲਾਂ ਦੇ ਕਰਤੱਬ 25:20
ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉੱਥੇ ਨਿਆਂ ਪਾਉਣਾ ਚਾਹੁੰਦਾ ਹੈ?’

੨ ਕੁਰਿੰਥੀਆਂ 4:8
ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।

ਗਲਾਤੀਆਂ 4:20
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।

Occurences : 4

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்