Base Word | |
בִּלְהָה | |
Short Definition | Bilhah, the name of one of Jacob's concubines |
Long Definition | (n pr f) Rachel's handmaid whom she gave to Jacob as a concubine, mother to two of Jacob's children, Dan and Naphtali |
Derivation | from H1089; timid |
International Phonetic Alphabet | bɪlˈhɔː |
IPA mod | bilˈhɑː |
Syllable | bilhâ |
Diction | bil-HAW |
Diction Mod | beel-HA |
Usage | Bilhah |
Part of speech | n-pr-f |
Base Word | |
בִּלְהָה | |
Short Definition | Bilhah, the name of a place in Palestine |
Long Definition | (n pr f) Rachel's handmaid whom she gave to Jacob as a concubine, mother to two of Jacob's children, Dan and Naphtali |
Derivation | from H1089; timid |
International Phonetic Alphabet | bɪlˈhɔː |
IPA mod | bilˈhɑː |
Syllable | bilhâ |
Diction | bil-HAW |
Diction Mod | beel-HA |
Usage | Bilhah |
Part of speech | n-pr-loc |
ਪੈਦਾਇਸ਼ 29:29
(ਲਾਬਾਨ ਨੇ ਆਪਣੀ ਸੇਵਕਾ ਬਿਲਹਾਹ ਨੂੰ ਆਪਣੀ ਧੀ ਰਾਖੇਲ ਦੀ ਸੇਵਕਾ ਬਣਾ ਦਿੱਤਾ।)
ਪੈਦਾਇਸ਼ 30:3
ਫ਼ੇਰ ਰਾਖੇਲ ਨੇ ਆਖਿਆ, “ਤੂੰ ਮੇਰੀ ਦਾਸੀ ਬਿਲਹਾਹ ਨਾਲ ਸੰਬੰਧ ਬਣਾ ਸੱਕਦਾ ਹੈਂ। ਉਸ ਨਾਲ ਸੌਂ ਅਤੇ ਉਹ ਮੇਰੇ ਲਈ ਬੱਚਾ ਪੈਦਾ ਕਰੇਗੀ। ਫ਼ੇਰ ਮੈਂ ਉਸ ਦੇ ਕਾਰਣ ਮਾਂ ਬਣ ਜਾਵਾਂਗੀ।”
ਪੈਦਾਇਸ਼ 30:4
ਇਸ ਲਈ ਰਾਖੇਲ ਨੇ ਬਿਲਹਾਹ ਨੂੰ ਆਪਣੇ ਪਤੀ, ਯਾਕੂਬ ਨੂੰ ਉਸਦੀ ਪਤਨੀ ਹੋਣ ਲਈ ਦੇ ਦਿੱਤਾ। ਯਾਕੂਬ ਨੇ ਬਿਲਹਾਹ ਨਾਲ ਜਿਸਨੀ ਸੰਬੰਧ ਬਣਾਏ।
ਪੈਦਾਇਸ਼ 30:5
ਬਿਲਹਾਹ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਇੱਕ ਪੁੱਤਰ ਦਿੱਤਾ।
ਪੈਦਾਇਸ਼ 30:7
ਬਿਲਹਾਹ ਇੱਕ ਵਾਰੀ ਫ਼ੇਰ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਦੂਸਰਾ ਪੁੱਤਰ ਦਿੱਤਾ।
ਪੈਦਾਇਸ਼ 35:22
ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ। ਇਸਰਾਏਲ ਦਾ ਪਰਿਵਾਰ ਯਾਕੂਬ ਦੇ 12 ਪੁੱਤਰ ਸਨ।
ਪੈਦਾਇਸ਼ 35:25
ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।
ਪੈਦਾਇਸ਼ 37:2
ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ।
ਪੈਦਾਇਸ਼ 46:25
ਇਹ ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ। (ਬਿਲਹਾਹ ਉਹ ਦਾਸੀ ਸੀ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ।) ਇਸ ਪਰਿਵਾਰ ਵਿੱਚ 7 ਸਦੱਸ ਸਨ।
੧ ਤਵਾਰੀਖ਼ 4:29
ਬਿਲਹਾਹ ਵਿੱਚ, ਅਸਮ, ਤੋਲਾਦ,
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்