Base Word
אֲדַמְדָּם
Short Definitionreddish
Long Definitionreddish, be reddish
Derivationreduplicated from H0119
International Phonetic Alphabetʔə̆.d̪ɑmˈd̪ɔːm
IPA modʔə̆.dɑmˈdɑːm
Syllableʾădamdām
Dictionuh-dahm-DAWM
Diction Moduh-dahm-DAHM
Usage(somewhat) reddish
Part of speecha

ਅਹਬਾਰ 13:19
ਜੇਕਰ ਉਸ ਜਗ਼੍ਹਾ ਤੇ ਚਿੱਟੀ ਸੋਜ਼ਿਸ਼ ਹੋਵੇ ਜਾਂ ਲਾਲ ਧਾਰੀਆਂ ਵਾਲਾ ਚਮਕੀਲਾ ਚਿੱਟਾ ਨਿਸ਼ਾਨ ਬਣ ਜਾਵੇ ਤਾਂ ਉਸ ਬੰਦੇ ਨੂੰ ਉਹ ਜਗ਼੍ਹਾ ਜਾਜਕ ਨੂੰ ਦਿਖਾਉਣੀ ਚਾਹੀਦੀ ਹੈ।

ਅਹਬਾਰ 13:24
“ਕਿਸੇ ਬੰਦੇ ਦੀ ਚਮੜੀ ਉੱਤੇ ਛਾਲਾ ਹੋ ਸੱਕਦਾ ਹੈ। ਜੇ ਰਿਸਦੀ ਹੋਈ ਚਮੜੀ ਚਿੱਟਾ ਨਿਸ਼ਾਨ ਜਾਂ ਲਾਲ ਧਾਰੀਆਂ ਵਾਲਾ ਚਿੱਟਾ ਨਿਸ਼ਾਨ ਬਣ ਜਾਂਦੀ ਹੈ, ਤਾਂ ਜਾਜਕ ਨੂੰ ਇਸ ਵੱਲ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਉਹ ਚਿੱਟਾ ਨਿਸ਼ਾਨ ਚਮੜੀ ਨਾਲੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਇਸ ਨਿਸ਼ਾਨ ਉੱਪਰ ਵਾਲ ਚਿੱਟੇ ਹੋ ਗਏ ਹਨ ਤਾਂ ਇਹ ਕੋੜ੍ਹ ਦਾ ਰੋਗ ਹੈ। ਕੋੜ੍ਹ ਛਾਲੇ ਵਿੱਚੋਂ ਫੁੱਟ ਰਿਹਾ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।

ਅਹਬਾਰ 13:42
ਪਰ ਜੇ ਉਸ ਦੇ ਸਿਰ ਦੀ ਚਮੜੀ ਉੱਤੇ ਲਾਲ ਅਤੇ ਚਿੱਟੀ ਛੂਤ ਹੈ, ਇਹ ਛੂਤ ਦੀ ਇੱਕ ਭੈੜੀ ਸਥਿਤੀ ਹੈ।

ਅਹਬਾਰ 13:43
ਜਾਜਕ ਨੂੰ ਉਸ ਬੰਦੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਛੂਤ ਦੀ ਸੋਜ਼ਿਸ਼ ਲਾਲ ਅਤੇ ਚਿੱਟੀ ਹੈ ਅਤੇ ਸ਼ਰੀਰ ਦੇ ਹੋਰਨਾਂ ਹਿਸਿਆਂ ਉੱਤੇ ਕੋੜ੍ਹ ਵਰਗੀ ਦਿਖਾਈ ਦਿੰਦੀ ਹੈ,

ਅਹਬਾਰ 13:49
ਜੇ ਫ਼ਫ਼ੂੰਦੀ ਹਰੀ ਜਾਂ ਲਾਲ ਹੈ ਤਾਂ ਇਹ ਨੁਕਸਾਨ ਦਾਇੱਕ ਫ਼ਫ਼ੂੰਦੀ ਹੈ ਅਤੇ ਇਸ ਨੂੰ ਜਾਜਕ ਨੂੰ ਦਿਖਾਉਣਾ ਚਾਹੀਦਾ ਹੈ।

ਅਹਬਾਰ 14:37
ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ,

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்