Base Word
בָּרוּךְ
Short DefinitionBaruk, the name of three Israelites
Long Definitionfriend, amanuensis, and faithful attendant of Jeremiah
Derivationpassive participle from H1288; blessed
International Phonetic Alphabetbɔːˈruːk
IPA modbɑːˈʁuχ
Syllablebārûk
Dictionbaw-ROOK
Diction Modba-ROOK
UsageBaruch
Part of speechn-pr-m

ਨਹਮਿਆਹ 3:20
ਉਸ ਤੋਂ ਬਾਅਦ, ਜ਼ੱਬਈ ਦੇ ਪੁੱਤਰ ਬਾਰੂਕ ਨੇ ਕੰਧ ਦੇ ਅਗਲੇ ਹਿੱਸੇ ਦੀ ਉਸਾਰੀ ਕੀਤੀ ਉਸ ਨੇ ਬੜੀ ਸਖਤ ਮਿਹਨਤ ਕੀਤੀ ਅਤੇ ਦੂਜੇ ਹਿੱਸੇ ਦੀ ਮੁਰੰਮਤ ਨੁਕਰ ਤੋਂ ਲੈ ਕੇ ਪਰਧਾਨ ਜਾਜਕ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੀਕ ਕੀਤੀ।

ਨਹਮਿਆਹ 10:6
ਦਾਨੀਏਲ, ਗਿਨਬੋਨ ਅਤੇ ਬਾਰੂਕ,

ਨਹਮਿਆਹ 11:5
ਅਤੇ ਮਅਸੇਯਾਹ ਬਾਰੂਕ ਦਾ ਪੁੱਤਰ ਸੀ। (ਬਾਰੂਕ ਕਾਲ-ਹੋਜਹ ਦਾ ਪੁੱਤਰ ਸੀ ਅਤੇ ਉਹ ਹਜ਼ਾਯਾਹ ਦਾ ਪੁੱਤਰ ਸੀ, ਹਜਾਯਾਹ ਅਦਾਯਾਹ ਦਾ ਪੁੱਤਰ ਸੀ, ਅਦਾਯਾਹ ਯੋਯਾਰੀਬ ਦਾ ਪੁੱਤਰ ਸੀ ਅਤੇ ਯੋਯਾਰੀਬ ਜ਼ਕਰਯਾਹ ਦਾ ਪੁੱਤਰ ਸੀ ਜੋ ਕਿ ਸ਼ਿਲੋਨੀ ਦਾ ਉੱਤਰਾਧਿਕਾਰੀ ਸੀ।)

ਯਰਮਿਆਹ 32:12
ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਹਮਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ।

ਯਰਮਿਆਹ 32:13
“ਸਾਰੇ ਲੋਕਾਂ ਦੇ ਦੇਖਦਿਆਂ ਮੈਂ ਬਾਰੂਕ ਨੂੰ ਆਖਿਆ:

ਯਰਮਿਆਹ 32:16
ਮੈਂ ਸੌਦੇ ਦੀ ਨਕਲ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਦੇ ਦੇਣ ਤੋਂ ਮਗਰੋਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ:

ਯਰਮਿਆਹ 36:4
ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।

ਯਰਮਿਆਹ 36:4
ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।

ਯਰਮਿਆਹ 36:5
ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ।

ਯਰਮਿਆਹ 36:8
ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।

Occurences : 26

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்