Base Word
בֶּרֶכְיָה
Short DefinitionBerekjah, the name of six Israelites
Long Definitiona son of Zerubbabel
Derivationor בֶּרֶכְיָהוּ; from H1290 and H3050; knee (i.e., blessing) of Jah
International Phonetic Alphabetbɛ.rɛkˈjɔː
IPA modbɛ.ʁɛχˈjɑː
Syllableberekyâ
Dictionbeh-rek-YAW
Diction Modbeh-rek-YA
UsageBerachiah, Berechiah
Part of speechn-pr-m

੧ ਤਵਾਰੀਖ਼ 3:20
ਜ਼ਰੁੱਬਾਬਲ ਦੇ ਪੰਜ ਹੋਰ ਵੀ ਪੁੱਤਰ ਸਨ। ਉਨ੍ਹਾਂ ਦੇ ਨਾਉਂ ਸਨ: ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ।

੧ ਤਵਾਰੀਖ਼ 6:39
ਆਸਾਫ਼ ਹੇਮਾਨ ਦਾ ਸੰਬੰਧੀ ਸੀ। ਉਹ ਹੇਮਾਨ ਦੇ ਸੱਜੇ ਪਾਸੇ ਸੇਵਾ ਕਰਦਾ ਹੁੰਦਾ ਸੀ। ਆਸਾਫ਼ ਬਰਕਯਾਹ ਦਾ ਪੁੱਤਰ ਸੀ ਤੇ ਬਰਕਯਾਹ ਸ਼ਿਮਆ ਦਾ ਪੁੱਤਰ ਸੀ।

੧ ਤਵਾਰੀਖ਼ 9:16
ਓਬਦਯਾਹ ਸ਼ਮਅਯਾਹ ਦਾ ਪੁੱਤਰ ਸੀ। ਸ਼ਮਅਯਾਹ ਗਾਲਾਲ ਦਾ ਪੁੱਤਰ ਸੀ। ਗਾਲਾਲ ਯਦੂਥੂਨ ਦਾ ਪੁੱਤਰ ਸੀ। ਬਰਕਯਾਹ ਆਸਾ ਦਾ ਪੁੱਤਰ ਸੀ। ਆਸਾ ਅਲਕਾਨਾਹ ਦਾ ਪੁੱਤਰ ਸੀ। ਬਰਕਯਾਹ ਨਟੋਫ਼ਾਥੀ ਲੋਕਾਂ ਦੇ ਨੇੜੇ ਦੇ ਛੋਟੇ ਨਗਰਾਂ ਵਿੱਚ ਰਹਿੰਦਾ ਸੀ।

੧ ਤਵਾਰੀਖ਼ 15:17
ਤਦ ਲੇਵੀ ਹੇਮਾਨ ਅਤੇ ਉਸ ਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਥਾਨ ਸਨ। ਹੇਮਾਨ ਯੋਏਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਥਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।

੧ ਤਵਾਰੀਖ਼ 15:23
ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰੱਖਵਾਲੀ ਲਈ ਦਰਬਾਨ ਸਨ।

੨ ਤਵਾਰੀਖ਼ 28:12
ਤਦ ਇਫ਼ਰਾਈਮ ਦੇ ਕੁਝ ਆਗੂਆਂ ਨੇ ਕੁਝ ਇਸਰਾਏਲੀ ਸਿਪਾਹੀਆਂ ਨੂੰ ਲੜਾਈ ਤੋਂ ਵਾਪਸ ਆਉਂਦਿਆਂ ਵੇਖਿਆ। ਉਨ੍ਹਾਂ ਆਗੂਆਂ ਨੇ ਇਸਰਾਏਲੀ ਫ਼ੌਜ ਨੂੰ ਮਿਲਕੇ ਖਬਰਦਾਰ ਕੀਤਾ। ਉਨ੍ਹਾਂ ਆਗੂਆਂ ਵਿੱਚ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ, ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਸੀ।

ਨਹਮਿਆਹ 3:4
ਉਨ੍ਹਾਂ ਤੋਂ ਅਗਾਹ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤਰ ਮਰੇਮੋਬ ਨੇ ਮੁਂਰਮਤ ਕੀਤੀ। ਉਨ੍ਹਾਂ ਤੋਂ ਅਗਾਹ ਬਰਕਯਾਹ ਦੇ ਪੁੱਤਰ ਅਤੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਨੇ ਮੁਰੰਮਤ ਕੀਤੀ । ਅਤੇ ਬਆਨਾ ਦੇ ਪੁੱਤਰ ਸਾਦੋਕ ਨੇ ਕੰਧ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।

ਨਹਮਿਆਹ 3:30
ਉਸ ਤੋਂ ਬਾਅਦ, ਸਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਾਨੂਨ, ਸਾਲਾਫ ਦੇ ਛੇਵੇਂ ਪੁੱਤਰਾ ਨੇ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਸਤੋਂ ਮਗਰੋਂ, ਬਰਕਯਾਹ ਦੇ ਪੁੱਤਰ ਮੱਸ਼ੁਲਾਮ ਨੇ ਆਪਣੇ ਕਮਰੇ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।

ਨਹਮਿਆਹ 6:18
ਕਿਉਂ ਕਿ ਯਹੂਦਾਹ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਦੇ ਪਿੱਛੇ ਲੱਗਣ ਦਾ ਇਲਰਾਰ ਕੀਤ ਸੀ ਕਿਉਂ ਕਿ ਟੋਬੀਯਾਹ ਸ਼ਕਨਯਾਹ ਦਾ ਜਵਾਈ ਸੀ, ਜੋ ਕਿ ਆਰਾਹ ਦਾ ਪੁੱਤਰ ਸੀ। ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮੱਸ਼ੁਲਾਮ ਦੀ ਧੀ ਨਾਲ ਵਿਆਹ ਕਰਵਾਇਆ ਸੀ।

ਜ਼ਿਕਰ ਯਾਹ 1:1
ਯਹੋਵਾਹ ਆਪਣੇ ਲੋਕਾਂ ਨੂੰ ਮੋੜਨ ਦਾ ਚਾਹਵਾਨ ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ:

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்