Base Word | |
בְּתוּלָה | |
Short Definition | a virgin (from her privacy); sometimes (by continuation) a bride; also (figuratively) a city or state |
Long Definition | virgin |
Derivation | feminine passive participle of an unused root meaning to separate |
International Phonetic Alphabet | bɛ̆.t̪uːˈlɔː |
IPA mod | bɛ̆.tuˈlɑː |
Syllable | bĕtûlâ |
Diction | beh-too-LAW |
Diction Mod | beh-too-LA |
Usage | maid, virgin |
Part of speech | n-f |
ਪੈਦਾਇਸ਼ 24:16
ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।
ਖ਼ਰੋਜ 22:16
“ਜੇ ਕਿਸੇ ਬੰਦੇ ਦੇ ਕਿਸੇ ਕੁਆਰੀ ਮੁਟਿਆਰ ਨਾਲ ਜਿਨਸੀ ਸੰਬੰਧ ਹਨ, ਤਾਂ ਉਸ ਨੂੰ ਉਸ ਨਾਲ ਵਿਆਹ ਕਰਾਉਣਾ ਪਵੇਗਾ। ਅਤੇ ਉਸ ਨੂੰ ਉਸ ਦੇ ਪਿਤਾ ਨੂੰ ਪੂਰਾ ਦਾਜ ਦੇਣਾ ਪਵੇਗਾ।
ਖ਼ਰੋਜ 22:17
ਜੇ ਪਿਤਾ ਉਸ ਨੂੰ ਆਪਣੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਵੀ ਉਸ ਆਦਮੀ ਨੂੰ ਪੈਸਾ ਦੇਣਾ ਪਵੇਗਾ। ਉਸ ਨੂੰ ਉਸ ਲਈ ਪੂਰਾ ਪੂਰਾ ਪੈਸਾ ਦੇਣਾ ਪਵੇਗਾ।
ਅਹਬਾਰ 21:3
ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸ ਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸੱਕਦਾ ਹੈ ਜੇ ਉਹ ਮਰ ਜਾਂਦੀ ਹੈ।)
ਅਹਬਾਰ 21:14
ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।
ਅਸਤਸਨਾ 22:19
ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕੇਗਾ।
ਅਸਤਸਨਾ 22:23
“ਹੋ ਸੱਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ,
ਅਸਤਸਨਾ 22:28
“ਹੋ ਸੱਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ,
ਅਸਤਸਨਾ 32:25
ਸੜਕਾਂ ਉੱਤੇ ਸਿਪਾਹੀ ਉਨ੍ਹਾਂ ਨੂੰ ਕਤਲ ਕਰਨਗੇ। ਉਨ੍ਹਾਂ ਦੇ ਘਰਾਂ ਅੰਦਰ ਭਿਆਨਕ ਘਟਨਾਵਾਂ ਵਾਪਰਨਗੀਆਂ। ਸਿਪਾਹੀ ਗੱਬਰੂਆਂ ਅਤੇ ਮੁਟਿਆਰਾਂ ਨੂੰ ਮਾਰ ਦੇਣਗੇ। ਉਹ ਜੁਆਕਾ ਅਤੇ ਬੁਢਿਆਂ ਲੋਕਾਂ ਨੂੰ ਮਾਰ ਦੇਣਗੇ।
ਕਜ਼ਾૃ 19:24
ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸ ਨੂੰ ਅਤੇ ਇਸਦੀ ਰੱਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”
Occurences : 50
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்