Base Word
גִּזְרָה
Short Definitionthe figure or person (as if cut out); also an inclosure (as separated)
Long Definitiona cutting, polishing, separation
Derivationfeminine of H1506
International Phonetic Alphabetɡɪd͡zˈrɔː
IPA modɡizˈʁɑː
Syllablegizrâ
Dictionɡidz-RAW
Diction Modɡeez-RA
Usagepolishing, separate place
Part of speechn-f

ਨੂਹ 4:7
ਯਹੂਦਾਹ ਦੇ ਆਦਮੀ ਪਰਮੇਸ਼ੁਰ ਨੂੰ ਖਾਸ ਤਰ੍ਹਾਂ ਨਾਲ ਸਮਰਪਿਤ ਹੋਏ ਸਨ ਉਹ ਆਦਮੀ ਬਹੁਤ ਸ਼ੁੱਧ ਸਨ। ਉਹ ਬਰਫ਼ ਨਾਲੋਂ ਵੀ ਚਿੱਟੇ ਸਨ। ਉਹ ਦੁੱਧ ਨਾਲੋਂ ਵੀ ਚਿੱਟੇ ਸਨ। ਉਨ੍ਹਾਂ ਦੇ ਬਦਲ ਮੂੰਗਿਆਂ ਵਰਗੇ ਸੂਹੇ ਸਨ, ਉਨ੍ਹਾਂ ਦੀਆਂ ਦਾਢ਼ੀਆਂ ਨੀਲਮ ਵਰਗੀਆਂ ਸਨ।

ਹਿਜ਼ ਕੀ ਐਲ 41:12
ਸੀਮਾ ਬੱਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ।

ਹਿਜ਼ ਕੀ ਐਲ 41:13
ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬੱਧ ਖੇਤਰ 100 ਹੱਥ ਲੰਮਾ ਸੀ।

ਹਿਜ਼ ਕੀ ਐਲ 41:14
ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।

ਹਿਜ਼ ਕੀ ਐਲ 41:15
ਆਦਮੀ ਨੇ ਮੰਦਰ ਦੇ ਪਿੱਛਵਾੜੇ ਦੇ ਸੀਮਾਬੱਧ ਖੇਤਰ ਵਿੱਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈ ਕੇ ਦੂਸਰੀ ਕੰਧ ਤੀਕ 100 ਹੱਥ ਸੀ। ਅੱਤ ਪਵਿੱਤਰ ਸਥਾਨ, ਪਵਿੱਤਰ ਸਥਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ,

ਹਿਜ਼ ਕੀ ਐਲ 42:1
ਜਾਜਕਾਂ ਦਾ ਕਮਰਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ।

ਹਿਜ਼ ਕੀ ਐਲ 42:10
ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ। ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ।

ਹਿਜ਼ ਕੀ ਐਲ 42:13
ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்