Base Word
דּוֹד
Short Definition(figuratively) to love; by implication, a love-token, lover, friend; specifically an uncle
Long Definitionbeloved, love, uncle
Derivationor (shortened) דֹּד; from an unused root meaning properly, to boil, i.e
International Phonetic Alphabetd̪od̪
IPA moddo̞wd
Syllabledôd
Dictiondode
Diction Moddode
Usage(well-)beloved, father's brother, love, uncle
Part of speechn-m

ਅਹਬਾਰ 10:4
ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।”

ਅਹਬਾਰ 20:20
“ਕਿਸੇ ਆਦਮੀ ਨੂੰ ਆਪਣੇ ਚਾਚੇ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਉਸਦਾ ਆਪਣੇ ਚਾਚੇ ਨਾਲ ਜਿਨਸੀ ਸੰਬੰਧ ਬਨਾਉਣ ਵਰਗਾ ਹੋਵੇਗਾ। ਉਸ ਆਦਮੀ ਅਤੇ ਉਸ ਦੇ ਚਾਚੇ ਦੀ ਪਤਨੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ। ਉਹ ਬੇਔਲਾਦ ਮਰਨਗੇ।

ਅਹਬਾਰ 25:49
ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ।

ਅਹਬਾਰ 25:49
ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ।

ਗਿਣਤੀ 36:11
ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ।

੧ ਸਮੋਈਲ 10:14
ਸ਼ਾਊਲ ਦੇ ਚਾਚੇ ਨੇਉਸ ਨੂੰ ਅਤੇ ਉਸ ਦੇ ਸੇਵਕ ਨੂੰ ਪੁੱਛਿਆ, “ਤੁਸੀਂ ਇੰਨੇ ਦਿਨਾਂ ਤੋਂ ਕਿੱਥੇ ਸੀ?” ਸ਼ਾਊਲ ਨੇ ਆਖਿਆ, “ਅਸੀਂ ਖੋਤਿਆਂ ਨੂੰ ਲੱਭ ਰਹੇ ਸੀ, ਜਦੋਂ ਉਹ ਸਾਨੂੰ ਨਾ ਲੱਭੇ ਤਾਂ ਅਸੀਂ ਸਮੂਏਲ ਕੋਲ ਚੱਲੇ ਗਏ।”

੧ ਸਮੋਈਲ 10:15
ਸ਼ਾਊਲ ਦੇ ਚਾਚੇ ਨੇ ਸਾਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਤੈਨੂੰ ਸਮੂਏਲ ਨੇ ਕੀ ਕਿਹਾ ਹੈ?”

੧ ਸਮੋਈਲ 10:16
ਸ਼ਾਊਲ ਨੇ ਉੱਤਰ ਦਿੱਤਾ, “ਸਮੂਏਲ ਨੇ ਸਾਨੂੰ ਦੱਸਿਆ ਕਿ ਖੋਤੇ ਤਾਂ ਪਹਿਲਾਂ ਹੀ ਲੱਭ ਗਏ ਹਨ।” ਸ਼ਾਊਲ ਨੇ ਆਪਣੇ ਚਾਚੇ ਨੂੰ ਸਭ ਕੁਝ ਨਾ ਦੱਸਿਆ। ਸ਼ਾਊਲ ਨੇ ਉਸ ਨੂੰ ਉਹ ਗੱਲਾਂ ਵੀ ਨਾ ਦੱਸੀਆਂ ਜੋ ਸਮੂਏਲ ਨੇ ਰਾਜ ਬਾਰੇ ਕਰੀਆਂ ਸਨ।

੧ ਸਮੋਈਲ 14:50
ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਕਿ ਅਹੀਮਆਸ ਦੀ ਧੀ ਸੀ। ਉਸ ਦੇ ਸੇਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਕਿ ਨੇਰ ਦਾ ਪੁੱਤਰ ਸੀ। ਨੇਰ ਸ਼ਾਊਲ ਦਾ ਚਾਚਾ ਸੀ।

੨ ਸਲਾਤੀਨ 24:17
ਸਿਦਕੀਯਾਹ ਪਾਤਸ਼ਾਹ ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।

Occurences : 61

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்