Base Word
זַיִת
Short Definitionan olive (as yielding illuminating oil), the tree, the branch or the berry
Long Definition(n m) olive, olive tree
Derivationprobably from an unused root (akin to H2099)
International Phonetic Alphabetd͡zɑˈjɪt̪
IPA modzɑˈjit
Syllablezayit
Dictiondza-YIT
Diction Modza-YEET
Usageolive (tree, -yard), Olivet
Part of speechn-m

ਪੈਦਾਇਸ਼ 8:11
ਅਤੇ ਉਸ ਸ਼ਾਮ ਨੂੰ ਘੁੱਗੀ ਨੂਹ ਕੋਲ ਵਾਪਸ ਪਰਤ ਆਈ। ਘੁੱਗੀ ਦੀ ਚੁੰਜ ਵਿੱਚ ਜੈਤੂਨ ਦਾ ਇੱਕ ਤਾਜ਼ਾ ਪੱਤਾ ਸੀ। ਇਹ ਨੂਹ ਨੂੰ ਇਹ ਦਰਸਾਉਣ ਦਾ ਸੰਕੇਤ ਸੀ ਕਿ ਧਰਤੀ ਉੱਤੇ ਸੁੱਕੀ ਜ਼ਮੀਨ ਸੀ।

ਖ਼ਰੋਜ 23:11
ਸੱਤਵਾਂ ਵਰ੍ਹਾ ਧਰਤੀ ਦੇ ਆਰਾਮ ਦਾ ਖਾਸ ਸਮਾਂ ਹੋਣਾ ਚਾਹੀਦਾ ਹੈ, ਆਪਣੇ ਖੇਤਾਂ ਵਿੱਚ ਕੁਝ ਨਾ ਬੀਜੋ। ਜੇ ਓੱਥੇ ਕੋਈ ਫ਼ਸਲਾਂ ਉੱਗਦੀਆਂ ਹਨ, ਤਾਂ ਇਹ ਗਰੀਬ ਲੋਕਾਂ ਨੂੰ ਲੈ ਲੈਣ ਦਿਓ ਅਤੇ ਜੋ ਉਹ ਛੱਡਣ ਜੰਗਲੀ ਜਾਨਵਰਾਂ ਨੂੰ ਖਾ ਲੈਣ ਦਿਓ। ਅਜਿਹਾ ਹੀ ਤੁਹਾਨੂੰ ਆਪਣੇ ਅੰਗੂਰਾਂ ਦੇ ਬਾਗਾਂ ਨਾਲ ਅਤੇ ਜੈਤੂਨ ਦੇ ਰੁੱਖਾਂ ਨਾਲ ਵੀ ਕਰਨਾ ਚਾਹੀਦਾ ਹੈ।

ਖ਼ਰੋਜ 27:20
ਦੀਵੇ ਲਈ ਤੇਲ “ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵੱਧੀਆ ਜੈਤੂਨ ਦਾ ਤੇਲ ਲੈ ਕੇ ਆਉਣ।

ਖ਼ਰੋਜ 30:24
ਅਤੇ 12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।

ਅਹਬਾਰ 24:2
“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਵਿੱਚੋਂ ਪੀੜਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ।

ਅਸਤਸਨਾ 6:11
ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ।

ਅਸਤਸਨਾ 8:8
ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ।

ਅਸਤਸਨਾ 24:20
ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ।

ਅਸਤਸਨਾ 28:40
ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।

ਅਸਤਸਨਾ 28:40
ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।

Occurences : 38

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்