Base Word | |
אוּת | |
Short Definition | properly, to come, i.e., (implied) to assent |
Long Definition | (Niphal) to consent, agree |
Derivation | a primitive root |
International Phonetic Alphabet | ʔuːt̪ |
IPA mod | ʔut |
Syllable | ʾût |
Diction | oot |
Diction Mod | oot |
Usage | consent |
Part of speech | v |
ਪੈਦਾਇਸ਼ 34:15
ਪਰ ਅਸੀਂ ਤੈਨੂੰ ਉਸ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਸੱਕਦੇ ਹਾਂ ਜੇ ਤੂੰ ਇੱਕ ਗੱਲ ਕਰੇਂ: ਤੇਰੇ ਕਸਬੇ ਦੇ ਹਰ ਆਦਮੀ ਦੀ ਸਾਡੇ ਵਾਂਗ ਸੁੰਨਤ ਹੋਣੀ ਚਾਹੀਦੀ ਹੈ।
ਪੈਦਾਇਸ਼ 34:22
ਪਰ ਉਹ ਸਾਡੇ ਨਾਲ ਰਹਿਣ ਅਤੇ ਇੱਕ ਹੋਣ ਲਈ ਤਾਂ ਹੀ ਰਾਜ਼ੀ ਹੋਣਗੇ ਜੇ ਸਾਡੇ ਆਦਮੀ ਉਨ੍ਹਾਂ ਵਾਂਗ ਸੁੰਨਤ ਕਰਾਉਣ ਲਈ ਰਾਜ਼ੀ ਹੋ ਜਾਣ।
ਪੈਦਾਇਸ਼ 34:23
ਜੇ ਅਸੀਂ ਅਜਿਹਾ ਕਰਾਂਗੇ, ਤਾਂ ਅਸੀਂ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਜਾਨਵਰਾਂ ਨਾਲ ਮਾਲਾਮਾਲ ਹੋ ਜਾਵਾਂਗੇ। ਇਸ ਲਈ ਸਾਨੂੰ ਉਨ੍ਹਾਂ ਨਾਲ ਇਹ ਇਕਰਾਰਨਾਮਾ ਕਰ ਲੈਣਾ ਚਾਹੀਦਾ ਹੈ ਅਤੇ ਉਹ ਇੱਥੇ ਸਾਡੇ ਨਾਲ ਰਹਿ ਪੈਣਗੇ।”
੨ ਸਲਾਤੀਨ 12:8
ਜਾਜਕ ਲੋਕਾਂ ਕੋਲੋਂ ਪੈਸੇ ਨਾ ਲੈਣ ਲਈ ਰਾਜੀ ਹੋ ਗਏ ਪਰ ਨਾਲ ਹੀ ਉਨ੍ਹਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਉਣ ਦਾ ਵੀ ਫ਼ੈਸਲਾ ਲੈ ਲਿਆ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்