Base Word | |
חֵנָדָד | |
Short Definition | Chenadad, an Israelite |
Long Definition | head of a family of Levites who took part in the rebuilding of the temple |
Derivation | probably from H2580 and H1908; favor of Hadad |
International Phonetic Alphabet | ħe.n̪ɔːˈd̪ɔːd̪ |
IPA mod | χe.nɑːˈdɑːd |
Syllable | ḥēnādād |
Diction | hay-naw-DAWD |
Diction Mod | hay-na-DAHD |
Usage | Henadad |
Part of speech | n-pr-m |
ਅਜ਼ਰਾ 3:9
ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,
ਨਹਮਿਆਹ 3:18
ਉਸਤੋਂ ਬਾਅਦ ਉਨ੍ਹਾਂ ਦੇ ਭਾਰਵਾਂ ਨੇ ਮੁਰੰਮਤ ਕੀਤੀ। ਇੱਕ ਹੇਨਾਦਾਦ ਦਾ ਪੁੱਤਰ ਬੱਵਈ ਸੀ, ਜੋ ਕਿ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
ਨਹਮਿਆਹ 3:24
ਉਸ ਤੋਂ ਮਗਰੋਂ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਕੰਧ ਦੇ ਮੋੜ ਤੀਕ ਅਤੇ ਫ਼ੇਰ ਨੁਕਰ ਤੀਕ, ਦੂਜੇ ਹਿੱਸੇ ਦੀ ਮੁਰੰਮਤ ਕੀਤੀ।
ਨਹਮਿਆਹ 10:9
ਅਤੇ ਜਿਨ੍ਹਾਂ ਲੇਵੀਆਂ ਨੇ ਉਹ ਮੋਹਰ ਤੇ ਆਪਣੇ ਹਸਤਾਖਰ ਕੀਤੇ ਉਨ੍ਹਾਂ ਦੇ ਨਾਉਂ ਇਉਂ ਹਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਘਰਾਣੇ ਵਿੱਚੋਂ ਬਿੰਨੂਈ, ਕਦਮੀਏਲ,
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்