Base Word
אֲחִיָּה
Short DefinitionAchijah, the name of nine Israelites
Long Definitiongrandson of Phinehas
Derivationor (prolonged) אֲחִיָּהוּ ; from H0251 and H3050; brother (i.e., worshipper) of Jah
International Phonetic Alphabetʔə̆.ħɪjˈjɔː
IPA modʔə̆.χiˈjɑː
Syllableʾăḥiyyâ
Dictionuh-hih-YAW
Diction Moduh-hee-YA
UsageAhiah, Ahijah
Part of speechn-pr-m

੧ ਸਮੋਈਲ 14:3
ਇੱਕ ਮਨੁੱਖ ਸੀ ਜਿਸਦਾ ਨਾਮ ਆਹੀਯਾਹ ਸੀ ਅਤੇ ਸ਼ੀਲੋਹ ਵਿੱਚ ਏਲੀ ਯਹੋਵਾਹ ਦਾ ਜਾਜਕ ਠਹਿਰਾਇਆ ਗਿਆ ਸੀ ਅਤੇ ਹੁਣ ਉੱਥੇ ਆਹੀਯਾਹ ਜਾਜਕ ਸੀ। ਅਤੇ ਏਫ਼ੋਦ ਹੁਣ ਉਹ ਪਾਉਂਦਾ ਸੀ। ਆਹੀਯਾਹ ਅਹਿਦੂਬ ਦਾ ਪੁੱਤਰ ਸੀ ਜੋ ਕਿ ਈਕਾਬੋਦ ਦਾ ਭਰਾ ਸੀ। ਈਕਾਬੋਦ ਫ਼ੀਨਹਾਸ ਦਾ ਪੁੱਤਰ ਸੀ, ਅਤੇ ਫ਼ੀਨਹਾਸ ਏਲੀ ਦਾ ਪੁੱਤਰ ਸੀ। ਅਤੇ ਲੋਕਾਂ ਨੂੰ ਇਹ ਨਹੀਂ ਸੀ ਪਤਾ ਕਿ ਯੋਨਾਥਾਨ ਚੱਲਾ ਗਿਆ ਹੈ।

੧ ਸਮੋਈਲ 14:18
ਸ਼ਾਊਲ ਨੇ ਆਹੀਯਾਹ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇੱਥੇ ਲੈ ਆਉ” (ਉਸ ਵਕਤ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਕੋਲ ਸੀ।)

੧ ਸਲਾਤੀਨ 4:3
ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ। ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।

੧ ਸਲਾਤੀਨ 11:29
ਇੱਕ ਦਿਨ ਇਉਂ ਹੋਇਆ ਕਿ ਉਸ ਵੇਲੇ ਜਦੋਂ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਸ ਨੂੰ ਰਸਤੇ ਵਿੱਚ ਮਿਲ ਪਿਆ, ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋ ਉੱਥੇ ਉਸ ਜਗ੍ਹਾ ਇੱਕਲੇ ਸਨ।

੧ ਸਲਾਤੀਨ 11:30
ਤਾਂ ਅਹੀਯਾਹ ਨੇ ਉਸਦੀ ਨਵੀਂ ਚਾਦਰ ਨੂੰ ਜੋ ਉਸ ਨੇ ਆਪਣੇ ਉਪਰ ਲਈ ਹੋਈ ਸੀ ਫ਼ੜ ਕੇ 12 ਟੁਕੜਿਆਂ ਵਿੱਚ ਫ਼ਾੜ ਸੁੱਟਿਆ।

੧ ਸਲਾਤੀਨ 12:15
ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।

੧ ਸਲਾਤੀਨ 14:2
ਯਾਰਾਬੁਆਮ ਨੇ ਆਪਣੀ ਪਤਨੀ ਨੂੰ ਕਿਹਾ, “ਤੂੰ ਸ਼ੀਲੋਹ ਨੂੰ ਜਾ। ਅਤੇ ਵੇਖ ਉੱਥੇ ਅਹੀਯਾਹ ਨਾਂ ਦਾ ਇੱਕ ਨਬੀ ਹੈ ਜਿਸਨੇ ਮੈਨੂੰ ਆਖਿਆ ਸੀ ਕਿ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ। ਤੇ ਤੂੰ ਇੰਝ ਆਪਣਾ ਭੇਸ ਬਦਲ ਕੇ ਜਾਵੀਂ ਤਾਂ ਜੋ ਕੋਈ ਇਹ ਨਾ ਪਛਾਣੇ ਕਿ ਤੂੰ ਪਾਤਸ਼ਾਹ ਦੀ ਰਾਣੀ ਹੈਂ।

੧ ਸਲਾਤੀਨ 14:4
ਇਉਂ ਪਾਤਸ਼ਾਹ ਦੀ ਰਾਣੀ ਨੇ ਉਹੀ ਕੀਤਾ ਜਿਵੇਂ ਉਸ ਨੇ ਕਿਹਾ। ਉਹ ਸ਼ੀਲੋਹ ਨੂੰ ਗਈ। ਉੱਥੇ ਅਹੀਯਾਹ ਨਬੀ ਦੇ ਘਰ ਗਈ। ਅਹੀਯਾਹ ਬਹੁਤ ਬੁੱਢਾ ਹੋ ਚੁੱਕਾ ਸੀ ਤੇ ਉਸ ਨੂੰ ਦਿਖਾਈ ਵੀ ਹੁਣ ਕੁਝ ਨਹੀਂ ਸੀ ਦਿੰਦਾ।

੧ ਸਲਾਤੀਨ 14:4
ਇਉਂ ਪਾਤਸ਼ਾਹ ਦੀ ਰਾਣੀ ਨੇ ਉਹੀ ਕੀਤਾ ਜਿਵੇਂ ਉਸ ਨੇ ਕਿਹਾ। ਉਹ ਸ਼ੀਲੋਹ ਨੂੰ ਗਈ। ਉੱਥੇ ਅਹੀਯਾਹ ਨਬੀ ਦੇ ਘਰ ਗਈ। ਅਹੀਯਾਹ ਬਹੁਤ ਬੁੱਢਾ ਹੋ ਚੁੱਕਾ ਸੀ ਤੇ ਉਸ ਨੂੰ ਦਿਖਾਈ ਵੀ ਹੁਣ ਕੁਝ ਨਹੀਂ ਸੀ ਦਿੰਦਾ।

੧ ਸਲਾਤੀਨ 14:5
ਪਰ ਯਹੋਵਾਹ ਨੇ ਉਸ ਨੂੰ ਕਿਹਾ, “ਯਾਰਾਬੁਆਮ ਦੀ ਰਾਣੀ ਤੇਰੇ ਕੋਲ ਆਪਣੇ ਮੁੰਡੇ ਬਾਰੇ ਪੁੱਛਣ ਲਈ ਆ ਰਹੀ ਹੈ ਜੋ ਕਿ ਬੜਾ ਬੀਮਾਰ ਹੈ।” ਤੇ ਯਹੋਵਾਹ ਨੇ ਉਸ ਨੂੰ ਕੀ ਆਖਣਾ ਚਾਹੀਦਾ ਹੈ ਇਹ ਵੀ ਅਹੀਯਾਹ ਨੂੰ ਦੱਸ ਦਿੱਤਾ ਸੀ। ਯਾਰਾਬੁਆਮ ਦੀ ਰਾਣੀ ਅਹੀਯਾਹ ਦੇ ਘਰ ਪਹੁੰਚੀ। ਉਸ ਨੇ ਪੂਰੀ ਕੋਸ਼ਿਸ਼ ਕੀਤੀ ਕਿ ਲੋਕਾਂ ਨੂੰ ਇਹ ਪਤਾ ਨਾ ਲੱਗੇ ਕਿ ਉਹ ਕੌਣ ਹੈ।

Occurences : 24

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்