Base Word | |
אַחְיוֹ | |
Short Definition | Achio, the name of three Israelites |
Long Definition | son of Abinadab who sheltered the ark |
Derivation | prolonged from H0251; brotherly |
International Phonetic Alphabet | ʔɑħˈjo |
IPA mod | ʔɑχˈjo̞w |
Syllable | ʾaḥyô |
Diction | ah-YOH |
Diction Mod | ak-YOH |
Usage | Ahio |
Part of speech | n-pr-m |
੨ ਸਮੋਈਲ 6:3
ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ।
੨ ਸਮੋਈਲ 6:4
ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
੧ ਤਵਾਰੀਖ਼ 8:14
ਬਰੀਅਹ ਦੇ ਪੁੱਤਰ ਸ਼ਾਸ਼ਕ ਅਤੇ ਯਿਰੇਮੋਥ,
੧ ਤਵਾਰੀਖ਼ 8:31
ਅਤੇ ਗਦੋਰ, ਅਹਯੋ ਅਤੇ ਜ਼ਾਕਰ ਮਿਲਕੋਥ ਸਨ।
੧ ਤਵਾਰੀਖ਼ 9:37
ਗਦੋਰ, ਅਹਯੋ, ਜ਼ਕਾਰਯਾਹ ਅਤੇ ਮਿਕਲੋਥ ਸਨ।
੧ ਤਵਾਰੀਖ਼ 13:7
ਲੋਕਾਂ ਨੇ ਅਬੀਨਾਦਾਬ ਦੇ ਭਵਨ ਤੋਂ ਨੇਮ ਦੇ ਸੰਦੂਕ ਨੂੰ ਹਟਾਇਆ ਅਤੇ ਉਸ ਨੂੰ ਨਵੀਂ ਗੱਡੀ ਉੱਪਰ ਰੱਖਿਆ ਜਿਸ ਨੂੰ ਉੱਜ਼ਾ ਅਤੇ ਅਹਯੋ ਚੱਲਾ ਰਹੇ ਸਨ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்