Base Word
אֲחִיטוּב
Short DefinitionAchitub, the name of several priests
Long Definitiona grandson of Eli
Derivationfrom H0251 and H2898; brother of goodness
International Phonetic Alphabetʔə̆.ħɪi̯ˈt̪’uːb
IPA modʔə̆.χiːˈtuv
Syllableʾăḥîṭûb
Dictionuh-hee-TOOB
Diction Moduh-hee-TOOV
UsageAhitub
Part of speechn-pr-m

੧ ਸਮੋਈਲ 14:3
ਇੱਕ ਮਨੁੱਖ ਸੀ ਜਿਸਦਾ ਨਾਮ ਆਹੀਯਾਹ ਸੀ ਅਤੇ ਸ਼ੀਲੋਹ ਵਿੱਚ ਏਲੀ ਯਹੋਵਾਹ ਦਾ ਜਾਜਕ ਠਹਿਰਾਇਆ ਗਿਆ ਸੀ ਅਤੇ ਹੁਣ ਉੱਥੇ ਆਹੀਯਾਹ ਜਾਜਕ ਸੀ। ਅਤੇ ਏਫ਼ੋਦ ਹੁਣ ਉਹ ਪਾਉਂਦਾ ਸੀ। ਆਹੀਯਾਹ ਅਹਿਦੂਬ ਦਾ ਪੁੱਤਰ ਸੀ ਜੋ ਕਿ ਈਕਾਬੋਦ ਦਾ ਭਰਾ ਸੀ। ਈਕਾਬੋਦ ਫ਼ੀਨਹਾਸ ਦਾ ਪੁੱਤਰ ਸੀ, ਅਤੇ ਫ਼ੀਨਹਾਸ ਏਲੀ ਦਾ ਪੁੱਤਰ ਸੀ। ਅਤੇ ਲੋਕਾਂ ਨੂੰ ਇਹ ਨਹੀਂ ਸੀ ਪਤਾ ਕਿ ਯੋਨਾਥਾਨ ਚੱਲਾ ਗਿਆ ਹੈ।

੧ ਸਮੋਈਲ 22:9
ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜ੍ਹਾ ਸੀ ਉੱਤਰ ਦਿੱਤਾ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।

੧ ਸਮੋਈਲ 22:11
ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਹਮਣੇ ਪੇਸ਼ ਕੀਤੇ ਗਏ।

੧ ਸਮੋਈਲ 22:12
ਸ਼ਾਊਲ ਨੇ ਅਹੀਮਲਕ ਨੂੰ ਕਿਹਾ, “ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!” ਅਹੀਮਲਕ ਨੇ ਕਿਹਾ, “ਜੀ, ਮਾਲਿਕ!”

੧ ਸਮੋਈਲ 22:20
ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉੱਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।

੨ ਸਮੋਈਲ 8:17
ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।

੧ ਤਵਾਰੀਖ਼ 6:7
ਮਰਾਯੋਥ ਅਮਰਯਾਹ ਦਾ ਪਿਤਾ ਸੀ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ।

੧ ਤਵਾਰੀਖ਼ 6:8
ਅਹੀਟੂਬ ਸਾਦੋਕ ਦਾ ਪਿਤਾ ਅਤੇ ਉਸਦਾ ਪੁੱਤਰ ਅਹੀਮਾਅਸ ਸੀ।

੧ ਤਵਾਰੀਖ਼ 6:11
ਅਜ਼ਰਯਾਹ ਅਮਰਯਾਹ ਦਾ ਪਿਤਾ ਸੀ ਤੇ ਅਮਰਯਾਹ ਅਹੀਟੂਬ ਦਾ।

੧ ਤਵਾਰੀਖ਼ 6:12
ਅਹੀਟੂਬ ਤੋਂ ਸਾਦੋਕ ਪੈਦਾ ਹੋਇਆ ਤੇ ਸਾਦੋਕ ਤੋਂ ਸ਼ੱਲੂਮ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்