Base Word
יְהוֹאָחָז
Short DefinitionJehoachaz, the name of three Israelites
Long Definitiona king of Judah and son of Josiah
Derivationfrom H3068 and H0270; Jehovah-seized
International Phonetic Alphabetjɛ̆.ho.ʔɔːˈħɔːd͡z
IPA modjɛ̆.ho̞w.ʔɑːˈχɑːz
Syllableyĕhôʾāḥāz
Dictionyeh-hoh-aw-HAWDZ
Diction Modyeh-hoh-ah-HAHZ
UsageJehoahaz
Part of speechn-pr-m

੨ ਸਲਾਤੀਨ 10:35
ਯੇਹੂ ਨੂੰ ਉਸਦੀ ਮੌਤ ਉਪਰੰਤ ਉਸ ਦੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ। ਲੋਕਾਂ ਨੇ ਯੇਹੂ ਨੂੰ ਸਾਮਰਿਯਾ ਵਿੱਚ ਦਬਿਆ ਅਤੇ ਯੇਹੂ ਤੋਂ ਬਾਅਦ ਉਸਦਾ ਪੁੱਤਰ ਯਹੋਅਹਾਜ਼ ਨਵਾਂ ਪਾਤਸ਼ਾਹ ਬਣਿਆ।

੨ ਸਲਾਤੀਨ 13:1
ਯਹੋਆਹਾਜ਼ ਨੇ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ 23ਵਰ੍ਹੇ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਉੱਪਰ ਰਾਜ ਕਰਨ ਲੱਗਾ। ਉਸ ਨੇ 17 ਸਾਲ ਰਾਜ ਕੀਤਾ।

੨ ਸਲਾਤੀਨ 13:4
ਯਹੋਵਾਹ ਦੀ ਇਸਰਾਏਲ ਦੇ ਲੋਕਾਂ ਤੇ ਦਯਾ ਤਦ ਯਹੋਆਹਾਜ਼ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੇ ਉਸ ਨੂੰ ਸੁਣ ਲਿਆ। ਕਿਉਂ ਕਿ ਯਹੋਵਾਹ ਨੇ ਇਸਰਾਏਲ ਦੇ ਦੁੱਖਾਂ ਅਤੇ ਕਿਵੇਂ ਅਰਾਮ ਦਾ ਪਾਤਸ਼ਾਹ ਉਨ੍ਹਾਂ ਨੂੰ ਕਸ਼ਟ ਦੇ ਰਿਹਾ ਸੀ ਵੇਖ ਲਿਆ ਸੀ।

੨ ਸਲਾਤੀਨ 13:7
ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼ 50 ਘੁੜਸਵਾਰ, 10 ਰੱਥ ਅਤੇ 10,000 ਪੈਦਲ ਸਿਪਾਹੀ ਹੀ ਛੱਡੇ। ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੀ ਸੈਨਾ ਨੂੰ ਇੰਝ ਤਬਾਹ ਕਰ ਦਿੱਤਾ ਜਿਵੇਂ ਗਾਹੁਣ ਵੇਲੇ ਤੂੜੀ ਹਵਾ ਵਿੱਚ ਉੱਡਦੀ ਹੋਵੇ।

੨ ਸਲਾਤੀਨ 13:8
ਯਹੋਆਹਾਜ਼ ਨੇ ਜਿਹੜੇ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਗਿਆ।

੨ ਸਲਾਤੀਨ 13:9
ਯਹੋਆਹਾਜ਼ ਮਰਨ ਉਪਰੰਤ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਸਾਮਰਿਯਾ ਵਿੱਚ ਦਫ਼ਨਾਇਆ। ਉਸ ਉਪਰੰਤ ਉਸਦਾ ਪੁੱਤਰ ਯੋਆਸ਼ ਰਾਜ ਕਰਨ ਲੱਗਾ।

੨ ਸਲਾਤੀਨ 13:10
ਇਸਰਾਏਲ ਉੱਪਰ ਯਹੋਆਸ਼ ਦਾ ਰਾਜ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ 37 ਵਰ੍ਹੇ ’ਚ ਹੋਇਆ। ਯਹੋਆਸ਼ ਨੇ ਇਸਰਾਏਲ ਉੱਪਰ 16ਵਰ੍ਹੇ ਰਾਜ ਕੀਤਾ।

੨ ਸਲਾਤੀਨ 13:22
ਯੋਆਸ਼ ਵੱਲੋਂ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਜਿਤ੍ਤਣਾ ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ।

੨ ਸਲਾਤੀਨ 13:25
ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲਏ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲਏ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲਏ।

੨ ਸਲਾਤੀਨ 13:25
ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲਏ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲਏ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲਏ।

Occurences : 20

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்