Base Word
יְרֵכָה
Short Definitionproperly, the flank; but used only figuratively, the rear or recess
Long Definitionflank, side, extreme parts, recesses
Derivationfeminine of H3409
International Phonetic Alphabetjɛ̆.reˈkɔː
IPA modjɛ̆.ʁeˈχɑː
Syllableyĕrēkâ
Dictionyeh-ray-KAW
Diction Modyeh-ray-HA
Usageborder, coast, part, quarter, side
Part of speechn-f

ਪੈਦਾਇਸ਼ 49:13
ਜ਼ਬੂਲੁਨ “ਜ਼ਬੂਲੁਨ ਸਾਗਰ ਕੰਢੇ ਰਹੇਗਾ। ਉਸਦਾ ਸਮੁੰਦਰੀ ਤੱਟ ਜਹਾਜ਼ਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਉਸਦੀ ਧਰਤੀ ਦੂਰ ਸੀਦੋਨ ਸ਼ਹਿਰ ਤੀਕ ਫ਼ੈਲੀ ਹੋਵੇਗੀ।

ਖ਼ਰੋਜ 26:22
ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਫ਼ੱਟੀਆਂ ਬਣਾਉ।

ਖ਼ਰੋਜ 26:23
ਪਵਿੱਤਰ ਤੰਬੂ ਦੇ ਪਿੱਛਲੇ ਪਾਸੇ ਦੋ ਕੋਨਿਆਂ ਲਈ ਦੋ ਫ਼ੱਟੀਆਂ ਬਣਾਉ।

ਖ਼ਰੋਜ 26:27
ਪਵਿੱਤਰ ਤੰਬੂ ਦੇ ਦੂਸਰੇ ਪਾਸੇ ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ। ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮ ਵਾਲੇ ਪਾਸੇ) ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ।

ਖ਼ਰੋਜ 36:27
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਤਖਤੀਆਂ ਬਣਾਈਆਂ।

ਖ਼ਰੋਜ 36:28
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਕੋਨਿਆਂ ਲਈ ਵੀ ਦੋ ਤਖਤੀਆਂ ਬਣਾਈਆਂ।

ਖ਼ਰੋਜ 36:32
ਪੰਜ ਬਰੇਸਾ ਦੂਸਰੇ ਪਾਸੇ ਲਈ, ਅਤੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਅਰਥਾਤ ਪੱਛਮੀ ਪਾਸੇ) ਲਈ ਪੰਜ ਬਰੇਸਾਂ।

ਕਜ਼ਾૃ 19:1
ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।

ਕਜ਼ਾૃ 19:18
ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ।

੧ ਸਮੋਈਲ 24:3
ਸ਼ਾਊਲ ਦਾਊਦ ਨੂੰ ਲੱਭਦਿਆਂ ਹੋਇਆਂ, ਰਾਹ ਦੇ ਪਾਸੇ ਤੇ ਭੇਡਾਂ ਦੇ ਵਾੜੇ ਕੋਲ ਪਹੁੰਚ ਗਿਆ। ਉੱਥੇ ਕੋਲ ਹੀ ਇੱਕ ਗੁਫ਼ਾ ਸੀ, ਇਸ ਲਈ ਉਹ ਆਰਾਮ ਕਰਨ ਲਈ ਗੁਫ਼ਾ ਅੰਦਰ ਚੱਲਾ ਗਿਆ। ਉੱਥੇ ਉਸੇ ਗੁਫ਼ਾ ਵਿੱਚ ਦਾਊਦ ਅਤੇ ਉਸ ਦੇ ਸਾਥੀ ਲੁਕੇ ਹੋਏ ਸਨ।

Occurences : 28

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்