Base Word
כְּבָר
Short Definitionproperly, extent of time, i.e., a great while; hence, long ago, formerly, hitherto
Long Definitionalready, long ago, a great while
Derivationfrom H3527
International Phonetic Alphabetkɛ̆ˈbɔːr
IPA modkɛ̆ˈvɑːʁ
Syllablekĕbār
Dictionkeh-BAWR
Diction Modkeh-VAHR
Usagealready, (seeing that which), now
Part of speechadv

ਵਾਈਜ਼ 1:10
ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।

ਵਾਈਜ਼ 2:12
ਸ਼ਾਇਦ ਸਿਆਣਪ ਹੀ ਉੱਤਰ ਹੈ ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰੱਖਤਾਈ ਤੇ ਸੋਚ-ਵਿੱਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।

ਵਾਈਜ਼ 2:16
ਕਿਉਂ ਕਿ ਕੋਈ ਵੀ ਹਮੇਸ਼ਾ ਵਾਸਤੇ ਸਿਆਣੇ ਜਾਂ ਮੂਰਖ ਨੂੰ ਚੇਤੇ ਨਹੀਂ ਰੱਖੇਗਾ। ਬਹੁਤ ਹੀ ਜਲਦੀ ਭਵਿੱਖ ਵਿੱਚ, ਲੋਕ ਉਨ੍ਹਾਂ ਦੋਹਾਂ ਨੂੰ ਭੁੱਲ ਜਾਣਗੇ। ਇਹ ਕਿੰਨਾ ਮਾੜਾ ਹੈ ਇੱਕ ਸਿਆਣਾ ਵਿਅਕਤੀ ਬਿਲਕੁਲ ਇੱਕ ਮੂਰਖ ਵਾਂਗ ਹੀ ਮਰਦਾ।

ਵਾਈਜ਼ 3:15
ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।

ਵਾਈਜ਼ 3:15
ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।

ਵਾਈਜ਼ 4:2
ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।

ਵਾਈਜ਼ 6:10
ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?

ਵਾਈਜ਼ 9:6
ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।

ਵਾਈਜ਼ 9:7
ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்