Base Word | |
מַעֲשֵׂר | |
Short Definition | a tenth; especially a tithe |
Long Definition | tithe, tenth part |
Derivation | or מַעֲשַׂר; and (in plural) feminine מַעַשְׂרָה; from H6240 |
International Phonetic Alphabet | mɑ.ʕə̆ˈɬer |
IPA mod | mɑ.ʕə̆ˈseʁ |
Syllable | maʿăśēr |
Diction | ma-uh-SARE |
Diction Mod | ma-uh-SARE |
Usage | tenth (part), tithe(-ing) |
Part of speech | n-m |
ਪੈਦਾਇਸ਼ 14:20
ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ। ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।” ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ।
ਅਹਬਾਰ 27:30
“ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ।
ਅਹਬਾਰ 27:31
ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ।
ਅਹਬਾਰ 27:32
“ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ।
ਗਿਣਤੀ 18:21
“ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ।
ਗਿਣਤੀ 18:24
ਪਰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਮੈਨੂੰ ਦੇਣਗੇ। ਅਤੇ ਮੈਂ ਉਹ ਦਸਵੰਧ ਲੇਵੀਆਂ ਨੂੰ ਦੇ ਦੇਵਾਂਗਾ। ਇਹੀ ਕਾਰਣ ਹੈ ਕਿ ਮੈਂ ਲੇਵੀਆਂ ਬਾਰੇ ਇਹ ਸ਼ਬਦ ਆਖੇ ਹਨ: ਉਨ੍ਹਾਂ ਲੋਕਾਂ ਨੂੰ ਉਸ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਸੀ।”
ਗਿਣਤੀ 18:26
“ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।

ਗਿਣਤੀ 18:28
ਇਸ ਤਰ੍ਹਾਂ ਤੁਸੀਂ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਵਾਂਗ ਯਹੋਵਾਹ ਨੂੰ ਭੇਟ ਚੜ੍ਹਾਉਗੇ। ਤੁਸੀਂ ਇਸਰਾਏਲ ਦੇ ਲੋਕਾਂ ਵੱਲੋਂ ਯਹੋਵਾਹ ਨੂੰ ਦਿੱਤੇ ਦਸਵੰਧ ਨੂੰ ਪ੍ਰਾਪਤ ਕਰੋਂਗੇ। ਫ਼ੇਰ ਤੁਸੀਂ ਉਸਦਾ ਦਸਵਾਂ ਹਿੱਸਾ ਜਾਜਕ ਹਾਰੂਨ ਨੂੰ ਦੇਵੋਂਗੇ।
Occurences : 32
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்