Base Word | |
אֱלִיפֶלֶט | |
Short Definition | Eliphelet or Elpelet, the name of six Israelites |
Long Definition | David's youngest son |
Derivation | or (shortened) אֱלְפֶּלֶט; from H0410 and H6405; God of deliverance |
International Phonetic Alphabet | ʔɛ̆.lɪi̯.pɛˈlɛt̪’ |
IPA mod | ʔĕ̞.liː.fɛˈlɛt |
Syllable | ʾĕlîpeleṭ |
Diction | eh-lee-peh-LET |
Diction Mod | ay-lee-feh-LET |
Usage | Eliphalet, Eliphelet, Elpalet |
Part of speech | n-pr-m |
੨ ਸਮੋਈਲ 5:16
ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।
੨ ਸਮੋਈਲ 23:34
ਉਸ ਮਆਕਾਥੀ ਤਾਂ ਅਹਸਬਈ ਮਆਕਾਥੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।
੧ ਤਵਾਰੀਖ਼ 3:6
ਦਾਊਦ ਦੇ 9 ਹੋਰ ਪੁਤਰਾਂ ਦੇ ਨਾਂ ਸਨ: ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ, ਨੋਗਹ, ਨਫ਼ਗ, ਯਾਫ਼ੀਆ, ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਲਟ।
੧ ਤਵਾਰੀਖ਼ 8:39
ਏਸ਼ਕ ਆਸੇਲ ਦਾ ਭਰਾ ਸੀ। ਏਸ਼ਕ ਦੇ ਕੁਝ ਪੁੱਤਰ ਸਨ: ਊਲਾਮ ਏਸ਼ਕ ਦਾ ਪਹਿਲੋਠਾ ਪੁੱਤਰ ਸੀ, ਯਊਸ਼ ਉਸ ਦਾ ਦੂਜਾ ਪੁੱਤਰ, ਤੇ ਅਲੀਫ਼ਲਟ ਉਸਦਾ ਤੀਜਾ ਪੁੱਤਰ ਸੀ।
੧ ਤਵਾਰੀਖ਼ 14:5
ਯਿਬਹਾਰ, ਅਲੀਸ਼ੂਆ ਤੇ ਅਲਪਾਲਟ,
੧ ਤਵਾਰੀਖ਼ 14:7
ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।
ਅਜ਼ਰਾ 8:13
ਅਦੋਨੀਕਾਮ ਦੇ ਅਖੀਰਲੀ ਵੰਸ਼ ਦੇ ਵਿੱਚੋਂ 60 ਅਲੀਫਲਟ, ਯਈਏਲ ਅਤੇ ਸ਼ਮਅਯਾਹ ਅਤੇ ਸੱਠ ਹੋਰ ਮਨੁੱਖ;
ਅਜ਼ਰਾ 10:33
ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ ਮਤਨਈ, ਮੱਤਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਅਤੇ ਸ਼ਿਮਈ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்