Base Word
עֲזֵקָה
Short DefinitionAzekah, a place in Palestine
Long Definitiona town in the lowlands of Judah
Derivationfrom H5823; tilled
International Phonetic Alphabetʕə̆.d͡zeˈk’ɔː
IPA modʕə̆.zeˈkɑː
Syllableʿăzēqâ
Dictionuh-dzay-KAW
Diction Moduh-zay-KA
UsageAzekah
Part of speechn-pr-loc

ਯਸ਼ਵਾ 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।

ਯਸ਼ਵਾ 10:11
ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।

ਯਸ਼ਵਾ 15:35
ਯਰਮੂਥ, ਅੱਦੁਲਾਮ, ਸੋਕੋਹ, ਅਜ਼ੇਕਾਹ,

੧ ਸਮੋਈਲ 17:1
ਗੋਲਿਆਥ ਦਾ ਇਸਰਾਏਲ ਨੂੰ ਵੰਗਾਰਨਾ ਹੁਣ ਫ਼ਲਿਸਤੀਆਂ ਨੇ ਲੜਾਈ ਲਈ ਆਪਣੀ ਸੈਨਾ ਨੂੰ ਇਕੱਠਾ ਕਰਨਾ ਸ਼ੁਰੂ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ।

੨ ਤਵਾਰੀਖ਼ 11:9
ਅਦੋਰਇਮ, ਲਕੀਸ਼, ਅਜ਼ੇਕਾਹ,

ਨਹਮਿਆਹ 11:30
ਅਤੇ ਜਾਨੋਅਹ ਵਿੱਚ ਅਤੇ ਅਦ੍ਦੁਲਾਮ ਅਤੇ ਇਨ੍ਹਾਂ ਦੇ ਦੁਆਲੇ ਦੇ ਪਿੰਡਾਂ ਵਿੱਚ, ਲਾਕੀਸ਼ ਅਤੇ ਇਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਇਸ ਦੇ ਦੁਆਲੇ ਪਿੰਡਾਂ ਵਿੱਚ, ਇਉਂ ਯਹੂਦਾਹ ਦੇ ਲੋਕ ਬੇਰ-ਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੀਕ ਵੱਸਦੇ ਸਨ।

ਯਰਮਿਆਹ 34:7
ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்