Base Word
פֶּסַח
Short Definitiona pretermission, i.e., exemption; used only techically of the Jewish Passover (the festival or the victim)
Long Definitionpassover
Derivationfrom H6452
International Phonetic Alphabetpɛˈsɑħ
IPA modpɛˈsɑχ
Syllablepesaḥ
Dictionpeh-SA
Diction Modpeh-SAHK
Usagepassover (offering)
Part of speechn-m

ਖ਼ਰੋਜ 12:11
“ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ-ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ।

ਖ਼ਰੋਜ 12:21
ਇਸ ਲਈ ਮੂਸਾ ਨੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਪਰਿਵਾਰਾਂ ਲਈ ਲੇਲੇ ਲਿਆਵੋ। ਪਸਾਹ ਲਈ ਲੇਲੇ ਜ਼ਿਬਾਹ ਕਰੋ।

ਖ਼ਰੋਜ 12:27
ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸ ਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’” ਇਸ ਲਈ ਹੁਣ ਲੋਕ ਯਹੋਵਾਹ ਨੂੰ ਮੱਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ।

ਖ਼ਰੋਜ 12:43
ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ।

ਖ਼ਰੋਜ 12:48
ਜੇ ਤੁਹਾਡੇ ਦਰਮਿਆਨ ਕੋਈ ਗੈਰ-ਇਸਰਾਏਲੀ ਰਹਿੰਦਾ ਹੈ ਅਤੇ ਜੇ ਉਹ ਯਹੋਵਾਹ ਦੇ ਪਸਾਹ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ, ਤਾਂ ਉਸਦੀ ਸੁੰਨਤ ਅਵੱਸ਼ ਹੋਣੀ ਚਾਹੀਦੀ ਹੈ। ਫ਼ੇਰ ਉਹ ਇਸਰਾਏਲ ਦੇ ਕਿਸੇ ਵੀ ਹੋਰ ਸ਼ਹਿਰੀ ਵਰਗਾ ਹੋਵੇਗਾ, ਇਸ ਲਈ ਉਹ ਭੋਜਨ ਸਾਂਝਾ ਕਰ ਸੱਕਦਾ ਹੈ। ਪਰ ਜੇ ਕਿਸੇ ਬੰਦੇ ਦੀ ਸੁੰਨਤ ਨਹੀਂ ਹੋਈ ਤਾਂ ਉਹ ਪਸਾਹ ਦਾ ਭੋਜਨ ਨਹੀਂ ਖਾ ਸੱਕਦਾ।

ਖ਼ਰੋਜ 34:25
“ਜਦੋਂ ਵੀ ਤੁਸੀਂ ਮੈਨੂੰ ਬਲੀ ਦਾ ਖੂਨ ਚੜ੍ਹਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜ੍ਹਾਓ। “ਪਸਾਹ ਦੇ ਭੋਜਨ ਦਾ ਬੱਚਿਆਂ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰੱਖਣਾ।

ਅਹਬਾਰ 23:5
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।

ਗਿਣਤੀ 9:2
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।

ਗਿਣਤੀ 9:4
ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।

ਗਿਣਤੀ 9:5
ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

Occurences : 49

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்