Base Word | |
פְּרִיץ | |
Short Definition | violent, i.e., a tyrant |
Long Definition | violent one, breaker |
Derivation | from H6555 |
International Phonetic Alphabet | pɛ̆ˈrɪi̯t͡sˤ |
IPA mod | pɛ̆ˈʁiːt͡s |
Syllable | pĕrîṣ |
Diction | peh-REETS |
Diction Mod | peh-REETS |
Usage | destroyer, ravenous, robber |
Part of speech | n-m |
ਜ਼ਬੂਰ 17:4
ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
ਯਸਈਆਹ 35:9
ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
ਯਰਮਿਆਹ 7:11
ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਹਿਜ਼ ਕੀ ਐਲ 7:22
ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।
ਹਿਜ਼ ਕੀ ਐਲ 18:10
“ਪਰ ਹੋ ਸੱਕਦਾ ਹੈ ਕਿ ਉਸ ਨੇਕ ਬੰਦੇ ਦਾ ਕੋਈ ਪੁੱਤਰ ਅਜਿਹਾ ਹੋਵੇ ਜਿਹੜਾ ਇਹੋ ਜਿਹੀ ਕੋਈ ਵੀ ਚੰਗੀ ਗੱਲ ਨਹੀਂ ਕਰਦਾ। ਉਹ ਪੁੱਤਰ ਭਾਵੇਂ ਚੀਜ਼ਾਂ ਚੁਰਾਂਦਾ ਹੋਵੇ ਅਤੇ ਲੋਕਾਂ ਨੂੰ ਮਾਰਦਾ ਹੋਵੇ।
ਦਾਨੀ ਐਲ 11:14
“‘ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்