Base Word
פָּשַׁע
Short Definitionto break away (from just authority), i.e., trespass, apostatize, quarrel
Long Definitionto rebel, transgress, revolt
Derivationa primitive root (identical with through the idea of expansion)
International Phonetic Alphabetpɔːˈʃɑʕ
IPA modpɑːˈʃɑʕ
Syllablepāšaʿ
Dictionpaw-SHA
Diction Modpa-SHA
Usageoffend, rebel, revolt, transgress(-ion, -or)
Part of speechv

੧ ਸਲਾਤੀਨ 8:50
ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ।

੧ ਸਲਾਤੀਨ 12:19
ਇਉਂ, ਇਸਰਾਏਲ ਨੇ ਦਾਊਦ ਦੇ ਪਰਿਵਾਰ ਦੇ ਖਿਲਾਫ਼ ਵਿਦ੍ਰੋਹ ਕਰ ਦਿੱਤਾ, ਅਤੇ ਉਹ ਅੱਜ ਤੀਕ ਵਿਰੁੱਧ ਹਨ।

੨ ਸਲਾਤੀਨ 1:1
ਅਹਜ਼ਯਾਹ ਲਈ ਸੁਨੇਹਾ ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ।

੨ ਸਲਾਤੀਨ 3:5
ਪਰ ਜਦੋਂ ਅਹਾਬ ਦੀ ਮੌਤ ਹੋ ਗਈ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ।

੨ ਸਲਾਤੀਨ 3:7
ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, “ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।”

੨ ਸਲਾਤੀਨ 8:20
ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ।

੨ ਸਲਾਤੀਨ 8:22
ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।

੨ ਸਲਾਤੀਨ 8:22
ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।

੨ ਤਵਾਰੀਖ਼ 10:19
ਉੱਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲੀ ਦਾਊਦ ਦੇ ਘਰਾਣੇ ਦੇ ਵਿਰੋਧੀ ਹਨ।

੨ ਤਵਾਰੀਖ਼ 21:8
ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।

Occurences : 41

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்