Base Word
צֹעַר
Short DefinitionTsoar, a place East of the Jordan
Long Definitiona city at the southeast end of the Dead Sea grouped with Sodom and Gomorrah as being one of the 5 cities slated for destruction by God; spared at Lot's plea as his place of refuge
Derivationfrom H6819; little
International Phonetic Alphabett͡sˤoˈʕɑr
IPA modt͡so̞wˈʕɑʁ
Syllableṣōʿar
Dictiontsoh-AR
Diction Modtsoh-AR
UsageZoar
Part of speechn-pr-loc

ਪੈਦਾਇਸ਼ 13:10
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।

ਪੈਦਾਇਸ਼ 14:2
ਇਨ੍ਹਾਂ ਸਾਰੇ ਰਾਜਿਆਂ ਨੇ ਸਦੂਮ ਦੇ ਰਾਜੇ ਬਰਾ, ਅਮੂਰਾਹ ਦੇ ਰਾਜੇ ਬਿਰਸਾ, ਅਦਮਾਹ ਦੇ ਰਾਜੇ ਸਿਨਾਬ, ਸਬੋਈਮ ਦੇ ਰਾਜੇ ਸਮੇਬਰ ਅਤੇ ਬਲਾ ਦੇ ਰਾਜੇ ਨਾਲ ਜੰਗ ਲੜੀ। (ਬਲਾ ਨੂੰ ਸੋਅਰ ਵੀ ਆਖਿਆ ਜਾਂਦਾ ਹੈ।)

ਪੈਦਾਇਸ਼ 14:8
ਉਸ ਸਮੇਂ ਸਦੂਮ ਦਾ ਰਾਜਾ, ਅਮੂਰਾਹ ਦਾ ਰਾਜਾ, ਅਦਮਾਹ ਦਾ ਰਾਜਾ, ਸਬੋਈਮ ਦਾ ਰਾਜਾ ਅਤੇ ਬਲਾ (ਸੋਅਰ) ਦਾ ਰਾਜਾ ਸਾਰੇ ਇੱਕ ਦੂਜੇ ਨਾਲ ਰਲ ਗਏ ਅਤੇ ਆਪਣੇ ਦੁਸ਼ਮਣਾਂ ਨਾਲ ਲੜਨ ਲਈ ਗਏ। ਉਹ ਜੰਗ ਕਰਨ ਲਈ ਸਿੱਦੀਮ ਦੀ ਵਾਦੀ ਵਿੱਚ ਗਏ।

ਪੈਦਾਇਸ਼ 19:22
ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)

ਪੈਦਾਇਸ਼ 19:23
ਸਦੂਮ ਤੇ ਅਮੂਰਾਹ ਦੀ ਤਬਾਹੀ ਜਦੋਂ ਲੂਤ ਸੋਆਰ ਵਿੱਚ ਦਾਖਲ ਹੋਇਆ ਤਾਂ ਸੂਰਜ ਹਾਲੇ ਚੜ੍ਹ ਰਿਹਾ ਸੀ।

ਪੈਦਾਇਸ਼ 19:30
ਲੂਤ ਤੇ ਉਸਦੀਆਂ ਧੀਆਂ ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ।

ਪੈਦਾਇਸ਼ 19:30
ਲੂਤ ਤੇ ਉਸਦੀਆਂ ਧੀਆਂ ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ।

ਅਸਤਸਨਾ 34:3
ਯਹੋਵਾਹ ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ, ਪਾਮ ਦੇ ਰੁੱਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ।

ਯਸਈਆਹ 15:5
ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰੱਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।

ਯਰਮਿਆਹ 48:34
“ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்