Base Word
קָלִי
Short Definitionroasted ears of grain
Long Definitionparched grain, roasted grain
Derivationor קָלִיא; from H7033
International Phonetic Alphabetk’ɔːˈlɪi̯
IPA modkɑːˈliː
Syllableqālî
Dictionkaw-LEE
Diction Modka-LEE
Usageparched corn
Part of speechn-m

ਅਹਬਾਰ 23:14
ਜਿੰਨਾ ਚਿਰ ਤੁਸੀਂ ਇਹ ਸੁਗਾਤ ਯਹੋਵਾਹ ਲਈ ਨਹੀਂ ਲਿਆਉਂਦੇ, ਤੁਹਾਨੂੰ ਆਪਣੀ ਵਾਢੀ ਚੋਂ ਅਨਾਜ, ਰੋਟੀ ਜਾਂ ਫ਼ਲ ਨਹੀਂ ਖਾਣਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ ਤੁਹਾਡੀਆਂ ਸਾਰੀਆਂ ਪੀੜੀਆਂ ਤਾਈਂ ਜਾਰੀ ਰਹੇਗਾ।

ਰੁੱਤ 2:14
ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।

੧ ਸਮੋਈਲ 17:17
ਇੱਕ ਦਿਨ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਕਿਹਾ, “ਇਹ ਭੁੱਜੇ ਹੋਏ ਦਾਣਿਆਂ ਦਾ ਟੋਕਰਾ ਅਤੇ ਦਸ ਰੋਟੀਆਂ ਆਪਣੇ ਭਰਾਵਾਂ ਲਈ ਡੇਰੇ ਉੱਤੇ ਲੈ ਜਾ।

੧ ਸਮੋਈਲ 25:18
ਅਬੀਗੈਲ ਨੇ ਬੜੀ ਫ਼ੁਰਤੀ ਨਾਲ ਉੱਠ ਕੇ 200 ਰੋਟੀਆਂ ਅਤੇ ਦੋ ਵੱਡੀਆਂ ਬੋਤਲਾਂ ਮੈਅ ਦੀਆਂ, ਰਿੰਨ੍ਹੀਆਂ ਹੋਈਆਂ ਪੰਜ ਭੇਡਾਂ, ਪੰਜ ਟੋਕਰੇ ਭੁੱਜੇ ਹੋਏ ਦਾਣਿਆਂ ਦੇ, 100 ਗੁਛਾ ਸੌਗੀ ਦਾ, ਅਤੇ 200 ਪਿੰਨੀਆਂ ਅੰਜੀਰਾਂ ਦੀਆਂ ਲੈ ਕੇ ਖੋਤਿਆਂ ਉੱਪਰ ਲੱਦ ਲਿਆ।

੨ ਸਮੋਈਲ 17:28
ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।” ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்