Base Word
שְׁבַנְיָה
Short DefinitionShebanjah, the name of three or four Israelites
Long Definitiona Levite who sealed the covenant with Nehemiah
Derivationor שְׁבַנְיָהוּ; from the same as H7644 and H3050; Jah has grown (i.e., prospered)
International Phonetic Alphabetʃɛ̆.bɑn̪ˈjɔː
IPA modʃɛ̆.vɑnˈjɑː
Syllablešĕbanyâ
Dictionsheh-bahn-YAW
Diction Modsheh-vahn-YA
UsageShebaniah
Part of speechn-pr-m

੧ ਤਵਾਰੀਖ਼ 15:24
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।

ਨਹਮਿਆਹ 9:4
ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।

ਨਹਮਿਆਹ 9:5
ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।

ਨਹਮਿਆਹ 10:4
ਹੱਟੂਸ਼, ਸਬਨਯਾਹ ਅਤੇ ਮੱਲੂਕ,

ਨਹਮਿਆਹ 10:10
ਅਤੇ ਉਨ੍ਹਾਂ ਦੇ ਸਾਬੀ ਲੇਵੀ: ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਨਾਨ,

ਨਹਮਿਆਹ 10:12
ਜ਼ੱਕੂਰ ਸ਼ੇਰੇਬਯਾਹ ਅਤੇ ਸ਼ਬਨਯਾਹ,

ਨਹਮਿਆਹ 12:14
ਮਲੂਕੀ ਘਰਾਣੇ ਦਾ ਆਗੂ ਯੋਨਾਥਾਨ ਸੀ ਅਤੇ ਸ਼ਬਨਯਾਹ ਘਰਾਣੇ ਦਾ ਆਗੂ ਯੂਸੁਫ਼ ਸੀ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்