Base Word | |
שָׂטָה | |
Short Definition | to deviate from duty |
Long Definition | to turn aside, go aside, turn, decline |
Derivation | a primitive root |
International Phonetic Alphabet | ɬɔːˈt̪’ɔː |
IPA mod | sɑːˈtɑː |
Syllable | śāṭâ |
Diction | saw-TAW |
Diction Mod | sa-TA |
Usage | decline, go aside, turn |
Part of speech | v |
ਗਿਣਤੀ 5:12
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ।
ਗਿਣਤੀ 5:19
“ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸ ਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸ ਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ।
ਗਿਣਤੀ 5:20
ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ।
ਗਿਣਤੀ 5:29
“ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।
ਅਮਸਾਲ 4:15
ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।
ਅਮਸਾਲ 7:25
ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்