Base Word
שֶׁמֶר
Short DefinitionShemer, the name of three Israelites
Long Definitionthe owner of the hill where the city of Samaria was built
Derivationthe same as H8105
International Phonetic Alphabetʃɛˈmɛr
IPA modʃɛˈmɛʁ
Syllablešemer
Dictionsheh-MER
Diction Modsheh-MER
UsageShamer, Shemer
Part of speechn-pr-m

੧ ਸਲਾਤੀਨ 16:24
ਉਸ ਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸ ਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸ ਦੇ ਮਾਲਕ “ਸ਼ਮਰ” ਦੇ ਨਾਂ ਦੇ ਪਿੱਛੇ ਰੱਖਿਆ।

੧ ਸਲਾਤੀਨ 16:24
ਉਸ ਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸ ਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸ ਦੇ ਮਾਲਕ “ਸ਼ਮਰ” ਦੇ ਨਾਂ ਦੇ ਪਿੱਛੇ ਰੱਖਿਆ।

੧ ਤਵਾਰੀਖ਼ 6:46
ਹਿਲਕਯਾਹ ਅਮਸੀ ਦਾ, ਅਮਸੀ ਬਾਨੀ ਦਾ ਤੇ ਬਾਨੀ ਸ਼ਾਮਰ ਦਾ ਪੁੱਤਰ ਸੀ।

੧ ਤਵਾਰੀਖ਼ 7:34
ਅਤੇ ਸ਼ਮਰ ਦੇ ਪੁੱਤਰ ਅਹੀ, ਰੋਹਗਾਹ, ਹੁੱਬਾਹ ਅਤੇ ਅਰਾਮ ਸਨ।

੧ ਤਵਾਰੀਖ਼ 8:12
ਅਲਪਾਅਲ ਦੇ ਪੁੱਤਰ ਏਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾਏ ਅਤੇ ਲੋਦ ਦੇ ਆਸ-ਪਾਸ ਛੋਟੇ ਪਿੰਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅੱਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਥ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।

Occurences : 5

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்