Base Word
תַּחֲנוּן
Short Definitionearnest prayer
Long Definitionsupplication, supplication for favor
Derivationor (feminine) תַּחֲנוּנָה; from H2603
International Phonetic Alphabett̪ɑ.ħə̆ˈn̪uːn̪
IPA modtɑ.χə̆ˈnun
Syllabletaḥănûn
Dictionta-huh-NOON
Diction Modta-huh-NOON
Usageintreaty, supplication
Part of speechn-m

੨ ਤਵਾਰੀਖ਼ 6:21
ਤੂੰ ਆਪਣੇ ਸੇਵਕ ਦੀ ਪ੍ਰਾਰਥਨਾ ਅਤੇ ਆਪਣੀ ਪਰਜਾ ਇਸਰਾਏਲ ਦੀ ਬੇਨਤੀ ਨੂੰ ਜਦੋਂ ਉਹ ਇਸ ਥਾਂ ਉੱਪਰ ਪ੍ਰਾਰਥਨਾ ਕਰਨ ਤਾਂ ਸੁਣ ਲਵੀਂ। ਅਸੀਂ ਜਦੋਂ ਵੀ ਇਸ ਮੰਦਰ ਵੱਲ ਵੇਖਕੇ ਪ੍ਰਾਰਥਨਾ ਕਰੀਏ ਤਾਂ ਤੂੰ ਜਿੱਥੇ ਵੀ ਭਾਵੇਂ ਸੁਰਗਾਂ ’ਚ ਹੋਵੇਂ ਸਾਡੀ ਪ੍ਰਾਰਥਨਾ ਕਬੂਲ ਕਰੀਂ ਤੇ ਸਾਨੂੰ ਮੁਆਫ਼ ਕਰ ਦੇਵੀਂ।

ਅੱਯੂਬ 41:3
ਕੀ ਲਿਵਯਾਬਾਨ ਤੇਰੇ ਅੱਗੇ ਬੇਨਤੀ ਕਰੇਗਾ ਕਿ ਤੂੰ ਉਸ ਨੂੰ ਆਜ਼ਾਦ ਕਰ ਦੇਵੇਂ? ਕੀ ਉਹ ਤੇਰੇ ਨਾਲ ਕੋਮਲ ਸ਼ਬਦਾਂ ਵਿੱਚ ਗੱਲ ਕਰੇਗਾ?

ਜ਼ਬੂਰ 28:2
ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।

ਜ਼ਬੂਰ 28:6
ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।

ਜ਼ਬੂਰ 31:22
ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।

ਜ਼ਬੂਰ 86:6
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।

ਜ਼ਬੂਰ 116:1
ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।

ਜ਼ਬੂਰ 130:2
ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।

ਜ਼ਬੂਰ 140:6
ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ। ਯਹੋਵਾਹ ਮੇਰੀ ਪ੍ਰਾਰਥਨਾ ਸੁਣੋ।

ਜ਼ਬੂਰ 143:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।

Occurences : 18

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்