Psalm 141:6
ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।
When their judges | נִשְׁמְט֣וּ | nišmĕṭû | neesh-meh-TOO |
are overthrown | בִֽידֵי | bîdê | VEE-day |
in stony | סֶ֭לַע | selaʿ | SEH-la |
places, | שֹׁפְטֵיהֶ֑ם | šōpĕṭêhem | shoh-feh-tay-HEM |
hear shall they | וְשָׁמְע֥וּ | wĕšomʿû | veh-shome-OO |
my words; | אֲ֝מָרַ֗י | ʾămāray | UH-ma-RAI |
for | כִּ֣י | kî | kee |
they are sweet. | נָעֵֽמוּ׃ | nāʿēmû | na-ay-MOO |
Cross Reference
1 Samuel 31:1
ਸ਼ਾਊਲ ਦੀ ਮੌਤ ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
Psalm 45:2
ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।
2 Chronicles 25:12
ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹੂਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਥੱਲੇ ਸੁੱਟਿਆ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ।
1 Chronicles 13:2
ਫ਼ਿਰ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕ ਸਭਾ ’ਚ ਬੁਲਾ ਕੇ ਆਖਿਆ, “ਜੇਕਰ ਤੁਹਾਨੂੰ ਲੱਗੇ ਕਿ ਇਹ ਚੰਗਾ ਵਿੱਚਾਰ ਹੈ, ਅਤੇ ਜੇਕਰ ਅਜਿਹਾ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ਤਾਂ ਸਾਨੂੰ ਇਸਰਾਏਲ ਵਿੱਚ ਰਹਿੰਦੇ ਸਾਰੇ ਲੋਕਾਂ, ਅਤੇ ਜਾਜਕਾਂ ਅਤੇ ਨਗਰਾਂ ਅਤੇ ਪਿੰਡਾਂ ਵਿੱਚ ਉਨ੍ਹਾਂ ਨਾਲ ਰਹਿੰਦੇ ਲੇਵੀਆਂ ਨੂੰ ਸਾਡੇ ਨਾਲ ਆ ਕੇ ਜੁੜ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੰਦੇਸ਼ ਦੇ ਨਾਲ ਹਲਕਾਰੇ ਭੇਜਣੇ ਚਾਹੀਦੇ ਹਨ।
1 Chronicles 12:38
ਇਹ ਸਾਰੇ ਬਹਾਦੁਰ ਸਿਪਾਹੀ ਸਨ। ਇਹ ਲੜਾਈ ਦੀਆਂ ਯੋਜਨਾਵਾਂ ਬਨਾਉਣੀਆਂ ਜਾਣਦੇ ਸਨ, ਤੇ ਉਹ ਦਾਊਦ ਨੂੰ ਇਸਰਾਏਲ ਦਾ ਰਾਜਾ ਬਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਕੇ ਆਏ ਸਨ। ਇਸਰਾਏਲ ਦੇ ਬਾਕੀ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਨਾਉਣ ਲਈ ਰਾਜ਼ੀ ਸਨ।
1 Chronicles 11:1
ਇਸਰਾਏਲ ਉੱਪਰ ਦਾਊਦ ਦਾ ਪਾਤਸ਼ਾਹ ਚੁਣਿਆ ਜਾਣਾ ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ।
1 Chronicles 10:1
ਸ਼ਾਊਲ ਪਾਤਸ਼ਾਹ ਦੀ ਮੌਤ ਫ਼ਲਿਸਤੀਆਂ ਨੇ ਇਸਰਾਏਲੀਆਂ ਦੇ ਖਿਲਾਫ਼ ਲੜਾਈ ਕੀਤੀ ਅਤੇ ਫ਼ਿਰ ਇਸਰਾਏਲੀ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
2 Samuel 23:1
ਦਾਊਦ ਦੇ ਅੰਤਿਮ ਬਚਨ ਦਾਊਦ ਦੇ ਅੰਤਿਮ ਸ਼ਬਦ: “ਇਹ ਗੀਤ ਯੱਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁੱਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰੱਖਿਅਕ ਦਾ ਮਨਪਸੰਦ ਸੀ।
2 Samuel 5:1
ਇਸਰਾਏਲੀ ਦਾਊਦ ਨੂੰ ਪਾਤਸ਼ਾਹ ਬਣਾਉਂਦੇ ਹਨ ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!
2 Samuel 2:4
ਦਾਊਦ ਦਾ ਯਾਬੇਸ਼ ਦੇ ਲੋਕਾਂ ਦਾ ਧੰਨਵਾਦ ਕਰਨਾ ਤਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾ ਉਨ੍ਹਾਂ ਨੇ ਦਾਊਦ ਨੂੰ ਕਿਹਾ, “ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦੱਬਿਆ।”
2 Samuel 1:17
ਦਾਊਦ ਦਾ ਸ਼ਾਊਲ ਅਤੇ ਯੋਨਾਥਾਨ ਲਈ ਸ਼ੋਕ ਗੀਤ ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਲਈ ਇੱਕ ਸ਼ੋਕ ਗੀਤ ਗਾਇਆ।
Luke 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”