Psalm 148 - ASV (Punjabi)

1 Praise ye Jehovah. Praise ye Jehovah from the heavens: Praise him in the heights.ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।

2 Praise ye him, all his angels: Praise ye him, all his host.ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।

3 Praise ye him, sun and moon: Praise him, all ye stars of light.ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।

4 Praise him, ye heavens of heavens, And ye waters that are above the heavens.ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।

5 Let them praise the name of Jehovah; For he commanded, and they were created.ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।

6 He hath also established them for ever and ever: He hath made a decree which shall not pass away.ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।

7 Praise Jehovah from the earth, Ye sea-monsters, and all deeps.ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।

8 Fire and hail, snow and vapor; Stormy wind, fulfilling his word;ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।

9 Mountains and all hills; Fruitful trees and all cedars;ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।

10 Beasts and all cattle; Creeping things and flying birds;ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।

11 Kings of the earth and all peoples; Princes and all judges of the earth;ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।

12 Both young men and virgins; Old men and children:ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।

13 Let them praise the name of Jehovah; For his name alone is exalted; His glory is above the earth and the heavens.ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।

14 And he hath lifted up the horn of his people, The praise of all his saints; Even of the children of Israel, a people near unto him. Praise ye Jehovah.ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।

Punjabi Bible