Psalm 148 - BBE (Punjabi)
1 Give praise to the Lord. Let the Lord be praised from the heavens: give him praise in the skies.ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।
2 Give praise to him, all you his angels: give praise to him, all his armies.ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
3 Give praise to him, you sun and moon: give praise to him, all you stars of light.ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
4 Give praise to him, you highest heavens, and you waters which are over the heavens.ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
5 Let them give praise to the name of the Lord: for he gave the order, and they were made.ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
6 He has put them in their places for ever; he has given them their limits which may not be broken.ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।
7 Give praise to the Lord from the earth, you great sea-beasts, and deep places:ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
8 Fire and rain of ice, snow and mists; storm-wind, doing his word:ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।
9 Mountains and all hills; fruit-trees and all trees of the mountains:ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
10 Beasts and all cattle; insects and winged birds:ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
11 Kings of the earth, and all peoples; rulers and all judges of the earth:ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।
12 Young men and virgins; old men and children:ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।
13 Let them give glory to the name of the Lord: for his name only is to be praised: his kingdom is over the earth and the heaven.ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।
14 He has put on high the horn of his people, for the praise of all his saints; even the children of Israel, a people which is near to him. Let the Lord be praised.ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
Punjabi Bible