Psalm 2
1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।
3 ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”
4 ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।
5 ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ, “ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।
6 ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ।
8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।
9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”
10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।
11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।
12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
1 Why do the heathen rage, and the people imagine a vain thing?
2 The kings of the earth set themselves, and the rulers take counsel together, against the Lord, and against his anointed, saying,
3 Let us break their bands asunder, and cast away their cords from us.
4 He that sitteth in the heavens shall laugh: the Lord shall have them in derision.
5 Then shall he speak unto them in his wrath, and vex them in his sore displeasure.
6 Yet have I set my king upon my holy hill of Zion.
7 I will declare the decree: the Lord hath said unto me, Thou art my Son; this day have I begotten thee.
8 Ask of me, and I shall give thee the heathen for thine inheritance, and the uttermost parts of the earth for thy possession.
9 Thou shalt break them with a rod of iron; thou shalt dash them in pieces like a potter’s vessel.
10 Be wise now therefore, O ye kings: be instructed, ye judges of the earth.
11 Serve the Lord with fear, and rejoice with trembling.
12 Kiss the Son, lest he be angry, and ye perish from the way, when his wrath is kindled but a little. Blessed are all they that put their trust in him.
2 Kings 9 in Tamil and English
30 யெகூ யெஸ்ரயேலுக்கு வந்தான்; அதை யேசபேல் கேட்டபோது, தன் கண்களுக்கு மையிட்டு, தன் தலையைச் சிங்காரித்துக்கொண்டு, ஜன்னல்வழியாய் எட்டிப்பார்த்து,
And when Jehu was come to Jezreel, Jezebel heard of it; and she painted her face, and tired her head, and looked out at a window.
31 யெகூ ஒலிமுகவாசலில் வந்தபோது, அவள்: தன் ஆண்டவனைக் கொன்ற சிம்ரி ேமம் அடைந்தானா என்றாள்.
And as Jehu entered in at the gate, she said, Had Zimri peace, who slew his master?
32 அப்பொழுது அவன் தன் முகத்தை அந்த ஜன்னலுக்கு நேராக ஏறெடுத்து: என் பட்சத்தில் இருக்கிறது யார்? யார்? என்று கேட்டதற்கு, இரண்டு மூன்று பிரதானிகள் அவனை எட்டிப்பார்த்தார்கள்.
And he lifted up his face to the window, and said, Who is on my side? who? And there looked out to him two or three eunuchs.
33 அப்பொழுது அவன்: அவளைக் கீழே தள்ளுங்கள் என்றான்; அப்படியே அவளைக் கீழே தள்ளினதினால், அவளுடைய இரத்தம் சுவரிலும் குதிரைகளிலும் தெறித்தது; அவன் அவளை மிதித்துக் கொண்டு,
And he said, Throw her down. So they threw her down: and some of her blood was sprinkled on the wall, and on the horses: and he trode her under foot.
34 உள்ளேபோய், புசித்துக் குடித்தபின்பு: நீங்கள் போய் சபிக்கப்பட்ட அந்த ஸ்திரீயைப் பார்த்து, அவளை அடக்கம்பண்ணுங்கள்; அவள் ஒரு ராஜகுமாரத்தி என்றான்.
And when he was come in, he did eat and drink, and said, Go, see now this cursed woman, and bury her: for she is a king’s daughter.
35 அவர்கள் அவளை அடக்கம்பண்ணப் போகிறபோது, அவளுடைய தலையோட்டையும் கால்களையும் உள்ளங்கைகளையுமே அல்லாமல் வேறொன்றையும் காணவில்லை.
And they went to bury her: but they found no more of her than the skull, and the feet, and the palms of her hands.
36 ஆகையால் அவர்கள் திரும்பவந்து அவனுக்கு அறிவித்தார்கள்; அப்பொழுது அவன்: இது கர்த்தர் திஸ்பியனாகிய எலியா என்னும் தம்முடைய ஊழியக்காரனைக் கொண்டு சொன்ன வார்த்தை; யெஸ்ரயேலின் நிலத்திலே நாய்கள் யேசபேலின் மாம்சத்தைத் தின்னும் என்றும்,
Wherefore they came again, and told him. And he said, This is the word of the Lord, which he spake by his servant Elijah the Tishbite, saying, In the portion of Jezreel shall dogs eat the flesh of Jezebel: