Psalm 20 - BBE (Punjabi)

1 <To the chief music-maker. A Psalm. Of David.> May the Lord give ear to you in the day of trouble; may you be placed on high by the name of the God of Jacob;ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।

2 May he send you help from the holy place, and give you strength from Zion;ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।

3 May he keep all your offerings in mind, and be pleased with the fat of your burned offerings; (Selah.)ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।

4 May he give you your heart's desire, and put all your purposes into effect.ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।

5 We will be glad in your salvation, and in the name of our God we will put up our flags: may the Lord give you all your requests.ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।

6 Now am I certain that the Lord gives salvation to his king; he will give him an answer from his holy heaven with the strength of salvation in his right hand.ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।

7 Some put their faith in carriages and some in horses; but we will be strong in the name of the Lord our God.ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।

8 They are bent down and made low; but we have been lifted up.ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।

9 Come to our help, Lord: let the king give ear to our cry.ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।

Punjabi Bible