Psalm 20 - WBT (Punjabi)

2 To the chief Musician, A Psalm of David. The LORD hear thee in the day of trouble; the name of the God of Jacob defend thee.ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।

3 Send thee help from the sanctuary, and strengthen thee out of Zion.ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।

4 Remember all thy offerings, and accept thy burnt-sacrifice. Selah.ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।

5 Grant thee according to thy own heart, and fulfill all thy counsel.ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।

6 We will rejoice in thy salvation, and in the name of our God we will set up our banners: the LORD fulfill all thy petitions.ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।

7 Now I know that the LORD saveth his anointed; he will hear him from his holy heaven with the saving strength of his right hand.ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।

8 Some trust in chariots, and some in horses: but we will remember the name of the LORD our God.ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।

9 They are brought down and fallen: but we are raised, and stand upright.ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।

10 Save, LORD: let the king hear us when we call.

Punjabi Bible