Psalm 35:20
ਅਸਲ ਵਿੱਚ ਮੇਰੇ ਦੁਸ਼ਮਣ ਅਮਨ ਦੀਆਂ ਵਿਉਂਤਾਂ ਨਹੀਂ ਬਣਾ ਰਹੇ। ਉਹ ਖੁਫ਼ੀਆਂ ਤੌਰ ਤੇ ਇਸ ਦੇਸ਼ ਦੇ ਅਮਨ ਪਸੰਦ ਲੋਕਾਂ ਲਈ ਬਦੀ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ।
Cross Reference
1 Samuel 2:36
ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”
1 Samuel 18:21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
1 Samuel 23:21
ਸ਼ਾਊਲ ਨੇ ਕਿਹਾ, “ਮੇਰੀ ਮਦਦ ਲਈ ਯਹੋਵਾਹ ਤੁਹਾਡੇ ਉੱਤੇ ਕਿਰਪਾ ਕਰੇ।
2 Samuel 15:5
ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸ ਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸ ਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ।
For | כִּ֤י | kî | kee |
they speak | לֹ֥א | lōʾ | loh |
not | שָׁל֗וֹם | šālôm | sha-LOME |
peace: | יְדַ֫בֵּ֥רוּ | yĕdabbērû | yeh-DA-BAY-roo |
but they devise | וְעַ֥ל | wĕʿal | veh-AL |
deceitful | רִגְעֵי | rigʿê | reeɡ-A |
matters | אֶ֑רֶץ | ʾereṣ | EH-rets |
against | דִּבְרֵ֥י | dibrê | deev-RAY |
them that are quiet | מִ֝רְמוֹת | mirmôt | MEER-mote |
in the land. | יַחֲשֹׁבֽוּן׃ | yaḥăšōbûn | ya-huh-shoh-VOON |