Psalm 47 - WBT (Punjabi)

2 To the chief Musician, A Psalm for the sons of Korah. O clap your hands, all ye people; shout to God with the voice of triumph.ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।

3 For the LORD most high is terrible; he is a great King over all the earth.ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।

4 He shall subdue the people under us, and the nations under our feet.ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।

5 He shall choose our inheritance for us, the excellence of Jacob whom he loved. Selah.ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।

6 God is gone up with a shout, the LORD with the sound of a trumpet.ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।

7 Sing praises to God, sing praises: sing praises to our King, sing praises.ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।

8 For God is the King of all the earth: sing ye praises with understanding.ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।

9 God reigneth over the heathen: God sitteth upon the throne of his holiness.ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।

10 The princes of the people are assembled, even the people of the God of Abraham: for the shields of the earth belong to God: he is greatly exalted.

Punjabi Bible