Psalm 56 - WBT (Punjabi)

2 To the chief Musician upon Jonathelem-rechokim, Michtam of David, when the Philistines took him in Gath. Be merciful to me, O God: for man would swallow me up; he fighting daily oppresseth me.ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।

3 My enemies would daily swallow me up: for they are many that fight against me, O thou Most High.ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।

4 In the time when I am afraid, I will trust in thee.ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

5 In God I will praise his word, in God I have put my trust; I will not fear what flesh can do to me.ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।

6 Every day they wrest my words: all their thoughts are against me for evil.ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।

7 They assemble themselves, they hide themselves, they mark my steps, when they wait for my soul.ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।

8 Shall they escape by iniquity; in thy anger cast down the people, O God.ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।

9 Thou numberest my wanderings: put thou my tears into thy bottle: are they not in thy book?ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।

10 When I cry to thee, then shall my enemies turn back: this I know; for God is for me.ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

11 In God will I praise his word: in the LORD will I praise his word.ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।

12 In God have I put my trust: I will not be afraid what man can do to me.ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।

13 Thy vows are upon me, O God: I will render praises to thee.ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।

14 For thou hast delivered my soul from death: wilt thou not deliver my feet from falling, that I may walk before God in the light of the living?

Punjabi Bible