Psalm 57 - YLT (Punjabi)
1 To the Overseer. -- `Destroy not.' -- A secret treasure of David, in his fleeing from the face of Saul into a cave. Favour me, O God, favour me, For in Thee is my soul trusting, And in the shadow of Thy wings I trust, Until the calamities pass over.ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
2 I call to God Most High, To God `who' is perfecting for me.ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ। ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰੱਖਦਾ ਹੈ।
3 He sendeth from the heaven, and saveth me, He reproached -- who is panting after me. Selah. God sendeth forth His kindness and His truth.ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
4 My soul `is' in the midst of lions, I lie down `among' flames -- sons of men, Their teeth `are' a spear and arrows, And their tongue a sharp sword.ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
5 Be Thou exalted above the heavens, O God, Above all the earth Thine honour.ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।
6 A net they have prepared for my steps, Bowed down hath my soul, They have digged before me a pit, They have fallen into its midst. Selah.ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।
7 Prepared is my heart, O God, Prepared is my heart, I sing and praise.ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ।
8 Awake, mine honour, awake, psaltery and harp, I awake the morning dawn.ਮੇਰੀ ਆਤਮਾ ਜਾਗ ਪੈ। ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ। ਆਓ ਸਵੇਰ ਨੂੰ ਜਗਾਈਏ।
9 I thank Thee among the peoples, O Lord, I praise Thee among the nations.ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ। ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
10 For great unto the heavens `is' Thy kindness, And unto the clouds Thy truth.ਤੁਹਾਡਾ ਸੱਚਾ ਪਿਆਰ ਆਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ।
11 Be thou exalted above the heavens, O God. Above all the earth Thine honour!ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ। ਉਸਦੀ ਸ਼ਾਨ ਧਰਤੀ ਨੂੰ ਕੱਜਦੀ ਹੈ।
Punjabi Bible