Psalm 6 - ASV (Punjabi)

1 O Jehovah, rebuke me not in thine anger, Neither chasten me in thy hot displeasure.ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

2 Have mercy upon me, O Jehovah; for I am withered away: O Jehovah, heal me; for my bones are troubled.ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।

3 My soul also is sore troubled: And thou, O Jehovah, how long?ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?

4 Return, O Jehovah, deliver my soul: Save me for thy lovingkindness' sake.ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।

5 For in death there is no remembrance of thee: In Sheol who shall give thee thanks?ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

6 I am weary with my groaning; Every night make I my bed to swim; I water my couch with my tears.ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।

7 Mine eye wasteth away because of grief; It waxeth old because of all mine adversaries.ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

8 Depart from me, all ye workers of iniquity; For Jehovah hath heard the voice of my weeping.ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।

9 Jehovah hath heard my supplication; Jehovah will receive my prayer.ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।

10 All mine enemies shall be put to shame and sore troubled: They shall turn back, they shall be put to shame suddenly. Psalm 7 Shiggaion of David, which he sang unto Jehova, concerning the words of Cush a Benjamite.ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

Punjabi Bible