Psalm 6 - YLT (Punjabi)

1 To the Overseer with stringed instruments, on the octave. -- A Psalm of David. O Jehovah, in Thine anger reprove me not, Nor in Thy fury chastise me.ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

2 Favour me, O Jehovah, for I `am' weak, Heal me, O Jehovah, For troubled have been my bones,ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।

3 And my soul hath been troubled greatly, And Thou, O Jehovah, till when?ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?

4 Turn back, O Jehovah, draw out my soul, Save me for Thy kindness' sake.ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।

5 For there is not in death Thy memorial, In Sheol, who doth give thanks to Thee?ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

6 I have been weary with my sighing, I meditate through all the night `on' my bed, With my tear my couch I waste.ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।

7 Old from provocation is mine eye, It is old because of all mine adversaries,ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

8 Turn from me all ye workers of iniquity, For Jehovah heard the voice of my weeping,ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।

9 Jehovah hath heard my supplication, Jehovah my prayer receiveth.ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।

10 Ashamed and troubled greatly are all mine enemies, They turn back -- ashamed `in' a moment!ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

Punjabi Bible