Psalm 65 - BBE (Punjabi)
1 <To the chief music-maker. A Psalm. Of David. A Song.> It is right for you, O God, to have praise in Zion: to you let the offering be made.ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
2 To you, O hearer of prayer, let the words of all flesh come.ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।
3 Evils have overcome us: but as for our sins, you will take them away.ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।
4 Happy is the man of your selection, to whom you give a resting-place in your house; we will be full of the good things out of your holy place.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
5 You will give us an answer in righteousness by great acts of power, O God of our salvation; you who are the hope of all the ends of the earth, and of the far-off lands of the sea;ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
6 The God by whose strength the mountains are fixed; who is robed with power:ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
7 Who makes the loud voice of the sea quiet, and puts an end to the sound of its waves.ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।
8 Those in the farthest parts of the earth have fear when they see your signs: the outgoings of the morning and evening are glad because of you.ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।
9 You have given your blessing to the earth, watering it and making it fertile; the river of God is full of water: and having made it ready, you give men grain.ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 You make the ploughed lands full of water; you make smooth the slopes: you make the earth soft with showers, sending your blessing on its growth.ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 The year is crowned with the good you give; life-giving rain is dropping from your footsteps,ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 Falling on the grass of the waste land: and the little hills are glad on every side.ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 The grass-land is thick with flocks; the valleys are full of grain; they give glad cries and songs of joy.ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
Punjabi Bible