Psalm 66 - WBT (Punjabi)

1 To the chief Musician, A Song or Psalm. Make a joyful noise to God, all ye lands:ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ। ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।

2 Sing forth the honor of his name: make his praise glorious.ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।

3 Say to God, How terrible art thou in thy works! through the greatness of thy power shall thy enemies submit themselves to thee.ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।

4 All the earth shall worship thee, and shall sing to thee; they shall sing to thy name. Selah.ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”

5 Come and see the works of God: he is terrible in his doing towards the children of men.ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।

6 He turned the sea into dry land: they went through the flood on foot: there we rejoiced in him.ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।

7 He ruleth by his power for ever; his eyes behold the nations: let not the rebellious exalt themselves. Selah.ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।

8 O bless our God, ye people, and make the voice of his praise to be heard:ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ; ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।

9 Who holdeth our soul in life, and suffereth not our feet to be moved.ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।

10 For thou, O God, hast proved us: thou hast tried us, as silver is tried.ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।

11 Thou hast brought us into the net; thou hast laid affliction upon our loins.ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ, ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।

12 Thou hast caused men to ride over our heads; we went through fire and through water: but thou broughtest us out into a wealthy place.ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ, ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ। ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।

13 I will go into thy house with burnt-offerings: I will pay thee my vows,ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।

14 Which my lips have uttered, and my mouth hath spoken, when I was in trouble.

15 I will offer to thee burnt-sacrifices of fatlings, with the incense of rams; I will offer bullocks with goats. Selah.ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।

16 Come and hear, all ye that fear God, and I will declare what he hath done for my soul.ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ, ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।

17 I cried to him with my mouth, and he was extolled with my tongue.ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।

18 If I regard iniquity in my heart, the Lord will not hear me:

19 But verily God hath heard me; he hath attended to the voice of my prayer.ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।

20 Blessed be God, who hath not turned away my prayer, nor his mercy from me.ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ। ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।

Punjabi Bible