Psalm 66 - YLT (Punjabi)
1 To the Overseer. -- A Song, a Psalm. Shout ye to God, all the earth.ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ। ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
2 Praise ye the honour of His name, Make ye honourable His praise.ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
3 Say to God, `How fearful `are' Thy works, By the abundance of Thy strength, Thine enemies feign obedience to Thee.ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
4 All the earth do bow to Thee, They sing praise to Thee, they praise Thy name.' Selah.ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”
5 Come ye, and see the works of God, Fearful acts toward the sons of men.ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
6 He hath turned a sea to dry land, Through a river they pass over on foot, There do we rejoice in Him.ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
7 Ruling by His might to the age, His eyes among the nations do watch, The refractory exalt not themselves. Selah.ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।
8 Bless, ye peoples, our God, And sound the voice of His praise,ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ; ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
9 Who hath placed our soul in life, And suffered not our feet to be moved.ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
10 For Thou hast tried us, O God, Thou hast refined us as the refining of silver.ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
11 Thou hast brought us into a net, Thou hast placed pressure on our loins.ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ, ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 Thou hast caused man to ride at our head. We have entered into fire and into water, And Thou bringest us out to a watered place.ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ, ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ। ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।
13 I enter Thy house with burnt-offerings, I complete to Thee my vows,ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
14 For opened were my lips, And my mouth spake in my distress:
15 `Burnt-offerings of fatlings I offer to Thee, With perfume of rams, I prepare a bullock with he-goats.' Selah.ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।
16 Come, hear, all ye who fear God, And I recount what he did for my soul.ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ, ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
17 Unto Him `with' my mouth I have called, And exaltation `is' under my tongue.ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
18 Iniquity, if I have seen in my heart, The Lord doth not hear.
19 But God hath heard, He hath attended to the voice of my prayer.ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
20 Blessed `is' God, Who hath not turned aside my prayer, And His loving-kindness, from me!ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ। ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।
Punjabi Bible