Psalm 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
But chose | וַ֭יִּבְחַר | wayyibḥar | VA-yeev-hahr |
אֶת | ʾet | et | |
the tribe | שֵׁ֣בֶט | šēbeṭ | SHAY-vet |
of Judah, | יְהוּדָ֑ה | yĕhûdâ | yeh-hoo-DA |
אֶֽת | ʾet | et | |
the mount | הַ֥ר | har | hahr |
Zion | צִ֝יּ֗וֹן | ṣiyyôn | TSEE-yone |
which | אֲשֶׁ֣ר | ʾăšer | uh-SHER |
he loved. | אָהֵֽב׃ | ʾāhēb | ah-HAVE |
Cross Reference
Psalm 87:2
ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
Genesis 49:8
ਯਹੂਦਾਹ “ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।
Ruth 4:17
ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।
1 Samuel 16:1
ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”
2 Chronicles 6:6
ਪਰ ਹੁਣ ਮੈਂ ਆਪਣੇ ਨਾਂ ਲਈ ਯਰੂਸ਼ਲਮ ਸਥਾਨ ਨੂੰ ਚੁਣਿਆ ਹੈ ਅਤੇ ਦਾਊਦ ਨੂੰ ਚੁਣਿਆ ਹੈ ਕਿ ਉਹ ਮੇਰੀ ਪਰਜਾ ਇਸਰਾਏਲ ਦਾ ਆਗੂ ਹੋਵੇ।’
Psalm 132:12
ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”